Chandigarh News: PCS Officers Association ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਵਜੋਂ 12 ਲੱਖ ਰੁਪਏ ਦੇ ਚੈੱਕ ਸੌਂਪੇ।ਐਸੋਸੀਏਸ਼ਨ ਦੇ ਪ੍ਰਧਾਨ ਸਕਤਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਚੈੱਕ ਸੌਂਪੇ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
ਇਸ ਵਿੱਚੋਂ 7.5 ਲੱਖ ਰੁਪਏ ਪੀਸੀਐਸ ਐਸੋਸੀਏਸ਼ਨ ਵੱਲੋਂ, 1 ਲੱਖ ਰੁਪਏ ਆਲ ਇੰਡੀਆ ਫੈਡਰੇਸ਼ਨ ਫਾਰ ਐਸਸੀਐਸ ਐਸੋਸੀਏਸ਼ਨਜ਼ (ਏਆਈਐਫ) ਵੱਲੋਂ ਅਤੇ 3.5 ਲੱਖ ਰੁਪਏ ਹਰਿਆਣਾ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਹਨ।ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













