Chandigarh News:ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਨੂੰ ਸੱਦਣ ਦਾ ਫੈਸਲਾ ਲਿਆ ਹੈ। ਇ ਫੈਸਲੇ ਉੱਪਰ ਸਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਨੇ ਮੋਹਰ ਲਗਾ ਦਿੱਤੀ ਹੈ। ਮੀਟਿੰਗ ਵਿਚ 30 ਦਸੰਬਰ ਨੂੰ ਇੱਕ ਰੋਜ਼ਾ ਸੈਸ਼ਨ ਸੱਦਣ ਦਾ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ
ਮੀਟਿੰਗ ਤੋਂ ਬਾਅਦ ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਮੀਟਿੰਗ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀ ਸੋਧ ਦਾ ਮੁੱਦਾ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸੋਧ ਦੇ ਵਿਚ ਗੱਲ ਨਾਮ ਬਦਲਣ ਦੀ ਨਹੀਂ, ਬਲਕਿ ਇਸਦੇ ਵਿਚ ਮਜਦੂਰਾਂ ਦੇ ਨਾਲ ਸੂਬਿਆਂ ਦਾ ਗਲਾ ਵੀ ਘੁੱਟਿਆ ਗਿਆ।ਕੇਂਦਰ ਨੇ ਇਸਦੇ ਨਾਲ ਗਰੀਬ ਤੇ ਮਜਦੂਰਾਂ ਦੇ ਲੋਕਾਂ ਦਾ ਹੱਕ ਖੋਹਿਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







