Fazilka News:ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰ ਸਿੰਘ(30 ਸਾਲ) ਦੇ ਮੇਘਾਲਿਆ ਦੇ ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਉਸਦੀ ਸ਼ਹਾਦਤ ਦੀ ਖਬਰ ਨੇ ਪਿੰਡ ਅਤੇ ਪਰਿਵਾਰ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ। ਸ਼ਹੀਦ ਸਿਪਾਹੀ ਦੀ ਦੇਹ ਉਸਦੇ ਜੱਦੀ ਪਿੰਡ ਝੁੱਗੇ ਗੁਲਾਬ ਸਿੰਘ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਰਜਿੰਦਰ ਸਿੰਘ ਦੋ ਸਾਲ ਪਹਿਲਾਂ ਬੀਐਸਐਫ ਵਿੱਚ ਭਰਤੀ ਹੋਇਆ ਸੀ। ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਜਿੰਦਰ ਸਿੰਘ ਦੀ ਸਹਾਦਤ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













