Patiala News: ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ ਲੱਗਿਆ ਹੈ। ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਧਰਮਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ।
ਇਹ ਵੀ ਪੜ੍ਹੋ Haryana SGPC ਦਾ ਵਿਵਾਦ ਮੁੜ ਵਧਿਆ; ਪ੍ਰਧਾਨ ਝੀਂਡਾ ਵੱਲੋਂ ਦਾਦੂਵਾਲ ਨੂੰ ਬਰਖਾਸਤ ਕਰਨ ਦਾ ਐਲਾਨ
ਇਸ ਮੌਕੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਅਤੇ ਸ.ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ।ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਚੱਬੇਵਾਲ ਹਲਕੇ ਤੋਂ ਸੀਨੀਅਰ ਆਪ ਆਗੂ ਹਰਮਿੰਦਰ ਸਿੰਘ ਸੰਧੁ ਨੇ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





