Moga News: Moga ਨਗਰ ਨਿਗਮ ਦੇ Mayor ਦੀ ਚੋਣ ਲਈ ਬਿਗੁਲ ਵੱਜ ਗਿਆ ਹੈ। ਪੰਜਾਬ ਤੇ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਰਕਾਰ ਵੱਲੋਂ 19 ਜਨਵਰੀ ਨੂੰ ਇਹ ਚੋਣ ਕਰਵਾਉਣ ਦੇ ਆਦੇਸ ਦਿੱਤੇ ਗਏ ਹਨ। ਜਿਕਰਯੋਗ ਹੈ ਕਿ 27 ਨਵੰਬਰ 2025 ਨੂੰ ਇੱਕ ਮਾਮਲੇ ਵਿਚ ਨਾਮ ਆਉਣ
ਇਹ ਵੀ ਪੜ੍ਹੋ Punjab Police ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਕਾਰ ਨੂੰ ਅੱਗ ਲੱਗਣ ਕਾਰਨ ਜਿੰਦਾਂ ਸੜੀਆਂ
ਤੋਂ ਬਾਅਦ ਸੱਤਾਧਿਰ ਦੇ ਨਾਲ ਸਬੰਧਤ ਬਲਜੀਤ ਸਿੰਘ ਨੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸਤੋਂ ਬਾਅਦ ਹੁਣ ਤੱਕ ਇਸ ਅਹੁੱਦੇ ਲਈ ਚੋਣ ਨਹੀਂ ਹੋਈ ਸੀ। ਇਹ ਚੋਣ ਕਰਵਾਉਣ ਲਈ ਮੋਗਾ ਨਿਗਮ ਦੇ 9 ਕੌਂਸਲਰਾਂ ਵੱਲੋਂ ਹਾਈਕੋਰਟ ਵਿੱਚ ਚੋਣ ਕਰਵਾਉਣ ਲਈ ਇੱਕ ਪਟੀਸ਼ਨ ਦਾਖਲ ਕੀਤੀ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




