Friday, April 17, 2026
spot_img
spot_img

ਸ਼੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਕੁਰਲਾ ਕਰਨ ਵਾਲਾ ਨੌਜਵਾਨ ਭੇਜਿਆ ਜੇਲ੍ਹ

Date:

spot_img

Amritsar News: ਸ਼੍ਰੀ ਹਰਮਿੰਦਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਅੱਜ ਜੇਲ੍ਹ ਭੇਜ ਦਿੱਤਾ। ਸ਼ੁਭਾਨ ਰੰਗਰੇਜ਼ ਨਾਂ ਦਾ ਇਹ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ, ਜਿਸਨੂੰ ਅੱਜ ਮੁੜ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ ਸੀ, ਜਿੱਥੇ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ PM Modi ਦੇ ਦੌਰੇ ਤੋਂ ਪਹਿਲਾਂ DGP Gaurav Yadav ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਦੌਰਾ

ਸ਼ੁਭਾਨ ਵਿਰੁਧ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ਼ ਕਰਵਾਇਆ ਸੀ, ਜਿਸਤੋਂ ਬਾਅਦ ਪੁਲਿਸ ਉਸਨੂੰ ਗਾਜੀਆਬਾਦ ਤੋਂ ਲੈ ਕੇ ਆਈ ਸੀ, ਜਿੱਥੇ ਪਹਿਲਾਂ ਹੀ ਸਥਾਨਕ ਪੁਲਿਸ ਨੇ ਇੱਕ ਸਿਕਾਇਤ ਉਪਰ ਉਸਨੂੰ ਹਿਰਾਸਤ ਵਿਚ ਲਿਆ ਹੋਇਆ ਸੀ। ਦਸਣਾ ਬਣਦਾ ਹੈ ਕਿ 13 ਜਨਵਰੀ ਨੂੰ ਸ਼ੁਭਾਨ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ, ਜਿਸਤੋਂ ਬਾਅਦ 15 ਜਨਵਰੀ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਇਸਦੀ ਵੀਡੀਓ ਅੱਪਲੋਡ ਕੀਤੀ ਸੀ। ਜਿਸਤੋਂ ਬਾਅਦ ਉਸਦੇ ਵਿਰੁਧ ਕਾਰਵਾਈ ਦੀ ਮੰਗ ਉੱਠੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਪ੍ਰੇਮੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਔਰਤ ਨੇ ਖਾਧਾ ਜ਼ਹਿਰ

Kapurthala News: Kapurthala ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਔਰਤ...

Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ...

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...