ਮਸ਼ਹੂਰ Punjabi Singer ਦੇ ਮੈਨੇਜਰ ਨੂੰ ਮਿਲੀ ਧਮਕੀ, ਕੀਤੀ 10 ਕਰੋੜ ਦੀ ਮੰਗ

Date:

spot_img

Ludhiana News: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਕਾਰੋਬਾਰੀ ਮੈਨੇਜਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ 10 ਕਰੋੜ ਰੁਪਏ ਦੀ ਫ਼ਿਰੌਤੀ ਕਾਲ ਆਉਣ ਦੀ ਸੂਚਨਾ ਹੈ। ਇਸ ਸਬੰਧ ਵਿਚ ਲੁਧਿਆਣਾ ਦੀ ਸਰਾਭਾ ਨਗਰ ਪੁਲਿਸ ਨੇ ਮੈਨੇਜ਼ਰ ਹਰਵਿੰਦਰ ਸਿੰਘ ਉਰਫ਼ ਹਾਰਡੀ ਦੇ ਬਿਆਨਾਂ ਉੱਪਰ ਅਣਪਛਾਤੇ ਵਿਅਕਤੀ ਵਿਰੁਧ ਧਾਰਾ 308(2) ਅਤੇ 351(3) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਹੁਣ ਨਵੀਂ ਬਣੀ SIT; DIG Nanak Singh ਕਰਨਗੇ ਅਗਵਾਈ

ਦਸਿਆ ਜਾ ਰਿਹਾ ਕਿ ਪੈਸੇ ਦੀ ਮੰਗ ਕਰਨ ਵਾਲੇ ਨੇ ਗਾਇਕ ਤੇ ਉਸਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਕਿਹਾ ਜਾ ਰਿਹਾ ਕਿ ਇਹ ਫ਼ਿਰੌਤੀ ਕਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਹੈਰੀ ਬਾਕਸਰ ਵੱਲੋਂ ਆਈ ਹੈ। ਸਿਕਾਇਤਕਰਤਾ ਨੇ ਪੁਲਿਸ ਨੁੰ ਦਸਿਆ ਕਿ ਫ਼ਿਰੌਤੀ ਲਈ ਇਹ ਧਮਕੀ ਭਰੀਆਂ ਕਾਲਾਂ ਉਸਨੂੰ 14 ਫਰਵਰੀ ਤੋਂ ਹੁਣ ਤੱਕ ਮਿਲ ਰਹੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...