Friday, April 17, 2026
spot_img
spot_img

Punjab ਦੇ ਸਕੂਲਾਂ ਦਾ ਸਮਾਂ ਬਦਲਿਆਂ, ਸੋਮਵਾਰ ਤੋਂ ਇਸ Time ‘ਤੇ ਲੱਗਣਗੇ ਸਕੂਲ

Date:

spot_img

Punjab News: School Time Change in Punjb; Punjab Govt ਨੇ ਸੂਬੇ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਮੌਸਮ ਵਿਚ ਆਈ ਤਬਦੀਲੀ ਨੂੰ ਵੇਖਦਿਆਂ ਸਰਕਾਰ ਦੇ ਆਦੇਸ਼ਾਂ ‘ਤੇ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ। ਜਾਰੀ ਆਦੇਸ਼ਾਂ ਤਹਿਤ 1 ਮਾਰਚ ਤੋਂ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇਂ ਖੁੱਲਣਗੇ ਤੇ 2:30 ਉੱਪਰ ਬੰਦ ਹੋਣਗੇ। ਇਸੇ ਤਰ੍ਹਾਂ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਦਾ ਸਮਾਂ 8:30 ਵਜੇਂ ਖੁੱਲਣ ਦਾ ਹੋਵੇਗਾ ਅਤੇ 2:50 ਵਜੇਂ ਬੰਦ ਹੋਣਗੇ। ਇਹ ਸਮਾਂ 31 ਮਾਰਚ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; 3 ਪਿਸਤੌਲ,5.4 ਕਿਲੋ ਹੈਰੋਇਨ ਸਮੇਤ 10 ਕਾਬੂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ...

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...