Mansa News: ਮਰਹੂਮ ਨਾਮਵਾਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਰੀਬ ਪੌਣੇ ਚਾਰ ਸਾਲ ਪਹਿਲਾਂ ਹੋਏ ਕਤਲ ਕੇਸ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਵਿਚੋਂ ਜ਼ਮਾਨਤ ਮਿਲ ਗਈ ਹੈ। ਦੋਨੋਂ ਮੁਲਜਮ ਜੇਲ੍ਹ ‘ਚ ਬੰਦ ਸਨ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਉ੍ਨ੍ਹਾਂ ਦੀ ਜਮਾਨਤ ਅਰਜ਼ੀ ਰੱਦ ਹੋ ਗਈ ਸੀ।
ਇਹ ਵੀ ਪੜ੍ਹੋ Ex CM ‘ਤੇ ਜਾਨ+ਲੇਵਾ ਹਮਲਾ; ਵਿਆਹ ਸਮਾਗਮ ‘ਚ ਚਲਾਈਆਂ ਗੋ+ਲੀ+ਆਂ, ਦੇਖੋ ਵੀਡੀਓ
ਪੁਲਿਸ ਜਾਂਚ ਵਿੱਚ ਪਵਨ ਬਿਸ਼ਨੋਈ ‘ਤੇ ਸ਼ੂਟਰਾਂ ਨੂੰ ਰਾਜਸਥਾਨ ਰਜਿਸਟ੍ਰੇਸ਼ਨ ਨੰਬਰ ਵਾਲੀ ਬੋਲੈਰੋ ਕਾਰ ਮੁਹੱਈਆ ਕਰਵਾਉਣ ਅਤੇ ਜਗਤਾਰ ਸਿੰਘ ‘ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਦੋਸ਼ ਲੱਗੇ ਸਨ। ਮੌਜੂਦਾ ਸਮੇਂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅਦਾਲਤ ਵਿਚ ਚੱਲ ਰਹੀ ਹੈ ਤੇ ਇਸ ਦੀ ਅਗਲੀ ਸੁਣਵਾਈ 20 ਮਾਰਚ, 2026 ਨੂੰ ਹੋਣੀ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




