Punjabi Khabarsaar

Author : punjabusernewssite

https://punjabikhabarsaar.com - 6637 Posts - 0 Comments
ਅਪਰਾਧ ਜਗਤ

ਬਠਿੰਡਾ ’ਚ ਅੱਧੀ ਦਰਜ਼ਨ ਥਾਣਾ ਮੁਖੀਆਂ ਦੇ ਕੀਤੇ ਤਬਾਦਲੇ

punjabusernewssite
ਨਵੇਂ ਐਸ.ਐਸ.ਪੀ ਆਉਣ ਤੋਂ ਬਾਅਦ ਹੋਈਆਂ ਪਹਿਲੀਆਂ ਬਦਲੀਆਂ ਸੁਖਜਿੰਦਰ ਮਾਨ ਬਠਿੰਡਾ, 30 ਮਾਰਚ: ਬਠਿੰਡਾ ਜ਼ਿਲ੍ਹੇ ’ਚ ਅੱਜ ਅੱਧੀ ਦਰਜ਼ਨ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਗਏ...
ਸਾਹਿਤ ਤੇ ਸੱਭਿਆਚਾਰ

ਗੁਰਬਚਨ ਸਿੰਘ ਮੰਦਰਾਂ ਲਗਾਤਾਰ ਤੀਸਰੀ ਵਾਰ ਬਣੇ ਟੀਚਰਜ਼ ਹੋਮ ਟਰਸਟ ਦੇ ਪ੍ਰਧਾਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਮਾਰਚ : ਮੁਲਾਜ਼ਮ ਸੰਘਰਸ਼ਾਂ ਦੇ ਸਿਰਕੱਢ ਆਗੂ ਤੇ ਸੇਵਾ ਮੁਕਤ ਅਧਿਆਪਕ ਮਾਸਟਰ ਗੁਰਬਚਨ ਸਿੰਘ ਮੰਦਰਾਂ ਲਗਾਤਾਰ ਤੀਸਰੀ ਵਾਰ ਟੀਚਰਜ਼ ਹੋਮ ਟਰਸਟ...
ਸਾਹਿਤ ਤੇ ਸੱਭਿਆਚਾਰ

ਜਸਪਾਲ ਮਾਨਖੇੜਾ ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ ਸਲਾਹਕਾਰ ਬੋਰਡ ਦੇ ਬਣੇ ਮੈਂਬਰ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਮਾਰਚ : ਕਹਾਣੀਕਾਰ ਅਤੇ ਨਾਵਲਕਾਰ ਜਸਪਾਲ ਮਾਨਖੇੜਾ ਨੂੰ ਦੇਸ਼ ਦੀ ਵੱਡ ਆਕਾਰੀ ਅਤੇ ਵਕਾਰੀ ਸੰਸਥਾ ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ...
ਬਠਿੰਡਾ

ਸਿਵਲ ਡਿਫੈਸ ਵਿਭਾਗ ਵੱਲੋਂ 3 ਦਿਨਾਂ ਟਰੇਨਿੰਗ ਪ੍ਰੋਗਰਾਮ ਆਯੋਜਿਤ

punjabusernewssite
ਪ੍ਰੋਗਰਾਮ ਦੌਰਾਨ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਟਰੇਨਿੰਗ ਸੁਖਜਿੰਦਰ ਮਾਨ ਬਠਿੰਡਾ, 30 ਮਾਰਚ : ਪੰਜਾਬ ਹੋਮ ਗਾਰਡਜ਼ ਵਿਭਾਗ ਸਿਵਲ ਡਿਫੈਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ...
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਜਥੇਬੰਦੀ ਵਲੋਂ ਟਿਊਬਵੈਲ ਕੁਨੈਕਸ਼ਨ ਘਪਲੇ ਨੂੰ ਲੈ ਕੇ ਮੁੱਖ ਇੰਜੀਨੀਅਰ ਦੀ ਰਿਹਾਇਸ਼ ਦਾ ਘਿਰਾਓ ਜਾਰੀ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਮਾਰਚ: ਰਾਮਪੁਰਾ ਸਬ ਡਿਵੀਜ਼ਨ ’ਚ ਪਾਵਰਕੌਮ ਦੇ ਕੁੱਝ ਅਧਿਕਾਰੀਆਂ ਵਲੋਂ ਖੇਤੀ ਮੋਟਰ ਕੁਨੈਕਸ਼ਨਾਂ ਦੇ ਕਥਿਤ ਘਪਲੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ...
ਸਿੱਖਿਆ

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ਹੋਈ ਸ਼ੁਰੂਆਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਮਾਰਚ:- ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਡਾ....
ਸਿੱਖਿਆ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਮਿਸ਼ਨ ਲਾਈਫ ਤਹਿਤ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 29 ਮਾਰਚ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੰਸਲਟੈਂਸੀ ਸੈੱਲ ਵੱਲੋਂ “ਊਰਜਾ ਆਡਿਟ ਅਤੇ ਗ੍ਰੀਨ ਪ੍ਰੈਕਟਿਸ”ਵਿਸ਼ੇ ‘ਤੇ ਦੋ ਰੋਜ਼ਾ...
ਕਿਸਾਨ ਤੇ ਮਜ਼ਦੂਰ ਮਸਲੇ

ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

punjabusernewssite
ਕਿਹਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੀੜ੍ਹਤ ਸਾਰੇ ਕਿਸਾਨਾਂ ਨੂੰ ਮਿਲੇਗਾ ਯੋਗ ਮੁਆਵਜ਼ਾ ਸੁਖਜਿੰਦਰ ਮਾਨ ਬਠਿੰਡਾ, 29 ਮਾਰਚ : ਬੀਤੇ ਦਿਨੀਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ...
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ

punjabusernewssite
ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ...
ਕਿਸਾਨ ਤੇ ਮਜ਼ਦੂਰ ਮਸਲੇ

ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਲਈ ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ

punjabusernewssite
ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ: ਭਗਵੰਤ ਮਾਨ ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ...