spot_img

ਅਮਰੀਕਾ ਦੇ ਹਾਈ ਸਕੂਲ ’ਚ 14 ਸਾਲਾਂ ਵਿਦਿਆਰਥੀ ਨੇ ਚਲਾਈਆਂ ਅੰਧਾਧੁੰਦ ਗੋ.ਲੀਆਂ

Date:

spot_img

2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਲਈ ਜਾਨ,9 ਜਖ਼ਮੀ

ਜਾਰਜੀਆ, 5 ਸਤੰਬਰ: ਦੁਨੀਆਂ ਦੇ ਸਭ ਤੋਂ ਤਾਕਤਵਾਰ ਦੇਸ਼ ਮੰਨੇ ਜਾਂਦੇ ਅਮਰੀਕਾ ਦੇ ਸਕੂਲਾਂ ਵਿਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦੀ ਵਾਪਰੀ ਇੱਕ ਤਾਜ਼ਾ ਘਟਨਾ ਵਿਚ ਜਾਰਜੀਆ ਦੇ ਵਿੰਡਰ ਹਾਈ ਸਕੂਲ ਵਿਚ ਇੱਕ ਵਿਦਿਆਰਥੀ ਨੇ ਆਪਣੇ ਮਾਪਿਆਂ ਦੀ ਗੰਨ ਦੇ ਨਾਲ ਸਕੂਲ ਵਿਚ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Canada ’ਚ Justin Trudeau ਦੀ ਸਰਕਾਰ ਖ਼ਤਰੇ ਵਿਚ, NDP ਨੇ ਲਿਆ ਸਮਰਥਨ ਵਾਪਸ

ਇਸ ਗੋਲੀਬਾਰੀ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋਣ ਅਤੇ 9 ਹੋਰ ਦੇ ਗੰਭੀਰ ਰੂਪ ਵਿਚ ਜਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਲੱਗਦੇ ਹੀ ਤੁਰੰਤ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਮਲਾਵਾਰ ਵਿਦਿਆਰਥੀ ਨੇ ਆਤਮਸਮਰਪਣ ਕਰ ਦਿੱਤਾ। ਹਾਲੇ ਤੱਕ ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਲੋਕਲ ਪੁਲਿਸ ਜਾਂਚ ਕਰ ਰਹੀ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...