spot_img

ਟੀਚਰ ਦੇ ਨਾਲ ਕਥਿਤ ਪ੍ਰੇਮ ਸਬੰਧਾਂ ’ਚ ਲਿਪਤ 19 ਸਾਲਾਂ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ

Date:

spot_img

ਖੰਨਾ, 19 ਜੁਲਾਈ: ਇੱਥੋਂ ਨੇੜਲੇ ਪਿੰਡ ਜਟਾਣਾ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 19 ਸਾਲਾਂ ਸਕੂਲੀ ਵਿਦਿਆਰਥੀ ਵੱਲੋਂ ਆਪਣੀ ਅਧਿਆਪਕਾ ਨਾਲ ਕਥਿਤ ਪ੍ਰੇਮ ਸਬੰਧਾਂ ਦੇ ਚੱਲਦੇ ਨਹਿਰ ਵਿਚ ਛਾਲ ਮਾਰ ਦਿੱਤੀ। ਹਾਲੇ ਤੱਕ ਇਸ ਲੜਕੇ ਦੀ ਲਾਸ਼ ਨਹੀਂ ਮਿਲੀ ਹੈ। ਲੜਕੇ ਨੇ ਹਾਲੇ ਦੋ-ਤਿੰਨ ਮਹੀਨੇ ਪਹਿਲਾਂ ਹੀ ਸਬੰਧਤ ਸਕੂਲ ਵਿਚੋਂ ਬਾਹਰਵੀਂ ਜਮਾਤ ਕੀਤੀ ਸੀ।

ਡੇਰਾ ਪ੍ਰੇਮੀ ਬਿੱਟੂ ਦੇ ਕਤਲ ਦਾ ਮਾਮਲਾ: ADGP ਨੇ ਕੀਤੀ Ex IG ਕੋਲੋਂ ਪੁਛਗਿਛ

ਵਿਰਲਾਪ ਕਰ ਰਹੇ ਪ੍ਰਵਾਰ ਨੇ ਦੋਸ਼ ਲਗਾਇਆ ਹੈ ਕਿ ਛਾਲ ਮਾਰਨ ਵਾਲੇ ਕਰਨਪ੍ਰੀਤ ਦੀ ਆਪਣੇ ਹੀ ਸਕੂਲ ਦੀ ਇੱਕ ਅਧਿਆਪਕਾ ਨਾਲ ਦੋਸਤੀ ਸੀ, ਜਿਸਦਾ ਪਤਾ ਉਸਦੇ ਪਤੀ ਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਵੀ ਲੱਗ ਗਿਆ ਸੀ ਤੇ ਹੁਣ ਉਹ ਕਰਨਪ੍ਰੀਤ ਨੂੰ ਧਮਕੀਆਂ ਦੇ ਰਹੇ ਸਨ। ਜਿਸਦੇ ਚੱਲਦੇ ਡਰਦੇ ਕਾਰਨ ਉਸਨੇ ਕਟਾਣੀ ਨਹਿਰ ਕੋਲ ਇਹ ਕਦਮ ਚੁੱਕਿਆ ਹੈ। ਪ੍ਰਵਾਰ ਨੇ ਦੋਸ਼ ਲਗਾਇਆ ਹੈ ਕਿ ਜਿੰਮੇਵਾਰਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਫ਼ਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਹੁਣ ਹੀ ਧਿਆਨ ਵਿਚ ਆਇਆ ਹੈ ਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ।

 

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...