CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ

Date:

spot_img

ਚੰਡੀਗੜ੍ਹ: ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ।ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੱਜ ਸੂਬੇ ਭਰ ਵਿਚ ਬੰਦ ਰਹਿਣਗੇ ਬੈਂਕ, ਮੁਲਾਜ਼ਮਾਂ ਨੇ ਕਰ ਦਿੱਤੀ ਹੜਤਾਲ

Punjab News: ਜੇਕਰ ਤੁਸੀਂ ਆਪਣੇ ਕਿਸੇ ਬੈਂਕ ਲਈ ਜਾਣ...

ਸੁਖਬੀਰ ਬਾਦਲ ਅੱਜ ਮੁੜ SIT ਅੱਗੇ ਪੇਸ਼ ਹੋਣਗੇ; ਬਹਿਬਲ ਕਲਾਂ ਗੋ*ਲੀਕਾਂ*ਡ ਮਾਮਲੇ ‘ਚ ਹੋਣਗੇ ਸਵਾਲ ਜਵਾਬ

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...