ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ

Date:

spot_img

ਚੰਡੀਗੜ੍ਹ, 5 ਮਈ: ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਿਸ ਦੀ ਪਛਾਣ ਸਵਰਨਦੀਪ ਸਿੰਘ ਵਜੋਂ ਹੋਈ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲੰਬੀਆ ਦੇ ਕਤਲ ਤੋਂ ਬਾਅਦ ਹੀ ਇਹ ਮੁਲਜ਼ਮ ਫਰਾਰ ਚੱਲ ਰਿਹਾ ਸੀ।

ਸ਼੍ਰੋਮਣੀ ਕਮੇਟੀ ‘ਚ ਲੱਗੇ ਮੈਨੇਜਰ, ਸਕੱਤਰਾਂ ਦੇ ਹੋਣ ਡੋਪ ਟੈਸਟ: ਤਲਬੀਰ ਸਿੰਘ ਗਿੱਲ

ਅਦਾਲਤ ਨੇ ਵੀ ਸਵਰਨਦੀਪ ਸਿੰਘ ਨੂੰ ਭਗੋੜਾ ਐਲਾਨ ਦਿੱਤਾ ਸੀ। ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰਦੀ ਹੈ ਜੋ ਜਦੋ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪਹੁੰਚਦਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...