ਲੁਧਿਆਣਾ ‘ਚ ਕਾਂਗਰਸ ਨੂੰ ਝਟਕਾ!ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ

Date:

spot_img

👉ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕੀਤਾ ਸਵਾਗਤ
ਲੁਧਿਆਣਾ,18 ਜਨਵਰੀ:ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।ਅਮਨ ਅਰੋੜਾ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...