Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਰ, 4 ਦਸੰਬਰ: Attack on sukhbir badal:ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿਚ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਨੋ-ਮਾਰਨ ਦੇ ਲਈ ਉਸਦੇ ਉਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਇਸ ਮੌਕੇ ਪੁਲਿਸ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੇ ਤੁਰੰਤ ਹਮਲਾਵਾਰ ਨੂੰ ਕਾਬੂ ਕਰ ਲਿਆ ਪ੍ਰੰਤੂ ਗੋਲੀ ਚੱਲਣ ਕਾਰਨ ਹਹਾਕਾਰ ਮੱਚੀ ਹੋਈ ਹੈ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫ਼ਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਕੀਤਾ ਸਵਾਗਤ

ਹਮਲਾਵਾਰ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਦੇ ਰੂਪ ਵਿਚ ਹੋਈ ਹੈ, ਜੋਕਿ ਦਲ ਖ਼ਾਲਸਾ ਦੇ ਨਾਂਲ ਸਬੰਧਤ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਹਮਲਾਵਾਰ ਨੇ ਜਦ ਸੁਖਬੀਰ ਸਿੰਘ ਬਾਦਲ ਵੱਲ ਸਿੱਧੀ ਗੋਲੀ ਚਲਾਉਣ ਦੀ ਕੋਸਿਸ ਕੀਤੀ ਤਾਂ ਤੁਰੰਤ ਉਸਦੇ ਨਜ਼ਦੀਕ ਹੀ ਖੜੇ ਪੁਲਿਸ ਮੁਲਾਜਮ ਨੇ ਫ਼ੁਰਤੀ ਦਿਖਾਉਂਦਿਆਂ ਉਸਨੂੰ ਫ਼ੜ ਲਿਆ ਪ੍ਰੰਤੂ ਇਸਦੇ ਬਾਵਜੂਦ ਗੋਲੀ ਚੱਲ ਪਈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਉਧਰ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...