ਫ਼ਰੀਦਕੋਟ ’ਚ ਬੱਸ ਤੇ ਮੋਟਰਸਾਈਕਲ ਵਿਚਕਾਰ ਟੱਕਰ, ਨੌਜਵਾਨ ਦੀ ਹੋਈ ਮੌ+ਤ

Date:

spot_img

ਫ਼ਰੀਦਕੋਟ, 7 ਜੁਲਾਈ: ਐਤਵਾਰ ਨੂੰ ਤੜਕਸਰ ਬਠਿੰਡਾ ਬਾਈਪਾਸ ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਬੱਸ ਨਾਲ ਟੱਕਰਨ ਕਾਰਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲਵਲੀ(25) ਵਾਸੀ ਪਿੰਡ ਢਿੱਲਵਾਂ ਕਲਾਂ ਦੇ ਤੌਰ ’ਤੇ ਹੋਈ ਹੈ। ਇਹ ਘਟਨਾ ਕੋੜਾ ਸਰਵਿਸ ਸਟੇਸ਼ਨ ਕੋਟਕਪੂਰਾ ਬਾਈਪਾਸ ’ਤੇ ਵਾਪਰੀ। ਜਿਸ ਪੀਆਰਟੀਸੀ ਦੀ ਬੱਸ ਨਾਲ ਇਹ ਹਾਦਸਾ ਵਾਪਰਿਆਂ ਉਹ ਪਾਉਂਟਾ ਸਾਹਿਬ ਤੋਂ ਫ਼ਰੀਦਕੋਟ ਆ ਰਹੀ ਸੀ। ਫ਼ਰੀਦਕੋਟ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...