ਪੰਜਾਬ ਦੇ ਇੱਕ ਦਰਜ਼ਨ ਜ਼ਿਲਿ੍ਆਂ ਨੂੰ ਮਿਲੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ

Date:

spot_img

ਸਿੱਖਿਆ ਵਿਭਾਗ ਨੇ ਦੋ ਦਰਜ਼ਨ ਤੋਂ ਵੱਧ ਮੁੱਖ ਅਧਿਆਪਕਾਂ ਦੀਆਂ ਵੀ ਕੀਤੀਆਂ ਬਦਲੀਆਂ
ਚੰਡੀਗੜ੍ਹ, 12 ਅਗਸਤ: ਸੂਬੇ ਦੇ ਸਿੱਖਿਆ ਵਿਭਾਗ ਨੇ ਅਜਾਦੀ ਦਿਵਸ ਤੋਂ ਐਨ ਪਹਿਲਾਂ ਇੱਕ ਦਰਜ਼ਨ ਤੋਂ ਵੱਧ ਪ੍ਰਿੰਸੀਪਲਾਂ ਨੂੰ ਤਰੱਕੀਆਂ ਦੇ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਣਾਇਆ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਪਹਿਲਾਂ ਤਰੱਕੀਆਂ ਦੇ ਆਦੇਸ਼ ਜਾਰੀ ਕੀਤੇ ਗਏ ਤੇ ਬਾਅਦ ਵਿਚ ਉਨ੍ਹਾਂ ਨੂੰ ਨਵੀਆਂ ਪੋਸਟਿੰਗਾਂ ਵੀ ਦਿੱਤੀਆਂ ਗਈਆਂ। ਹਾਲਾਂਕਿ ਸਿੱਖਿਆ ਵਿਭਾਗ ਵਿਚ ਚੱਲ ਰਹੀਆਂ ਚਰਚਾਵਾਂ ਮੁਤਾਬਕ ਸਰਕਾਰ ਵੱਲੋਂ ਤਰੱਕੀ ਜਾਫ਼ਤਾ ਇੰਨ੍ਹਾਂ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਿਚੋਂ ਬਹੁਤ ਘੱਟ ਤਰੱਕੀ ਹਾਸਲ ਕਰਨਗੇ।

ਪੰਜਾਬ ਪੁਲਿਸ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕ+ਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਗ੍ਰਿਫ਼ਤਾਰ

ਖੈਰ ਇੰਨ੍ਹਾਂ ਤਰੱਕੀ ਜਾਫ਼ਤਾ ਅਧਿਕਾਰੀਆਂ ਨੂੰ 16 ਅਗਸਤ ਤੱਕ ਅਲਾਟ ਕੀਤੇ ਜ਼ਿਲਿ੍ਹਆਂ ਵਿਚ ਆਪਣੇ ਅਹੁੱਦੇ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ ਤੇ ਅਜਿਹਾ ਨਾ ਕਰਨ ‘ਤੇ ਉਹ 2 ਸਾਲਾਂ ਲਈ ਮੁੜ ਤਰੱਕੀ ਤੋਂ ਵਾਂਝੇ ਹੋ ਜਾਣਗੇ। ਇਸਤੋਂ ਇਲਾਵਾ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਇੱਕ ਅਲੱਗ ਹੁਕਮਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰਦੇ ਦੋ ਦਰਜ਼ਨ ਤੋਂ ਵੱਧ ਮੁੱਖ ਅਧਿਆਪਕਾਂ ਦੀਆਂ ਵੀ ਬਦਲੀਆਂ ਕੀਤੀਆਂ ਗਈਆਂ ਹਨ।

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨੂੰ, ਲਏ ਜਾ ਸਕਦੇ ਹਨ ਇਹ ਫੈਸਲੇ!

ਤਰੱਕੀ ਪਾਉਣ ਵਾਲੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਲਿਸਟ

ਬਦਲੇ ਗਏ ਮੁੱਖ ਅਧਿਆਪਕਾਂ ਦੀ ਲਿਸਟ

 

 

spot_img
spot_img

Share post:

Popular

More like this
Related

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ...

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...