Bathinda ਦੀ Mall Road ‘ਤੇ ‘ਐਨਕਾਂ’ ਦੀ ਮਸ਼ਹੂਰ ਦੁਕਾਨ ਨੂੰ ਦੀਵਾਲੀ ਰਾਤ ਲੱਗੀ ਅੱਗ

Date:

spot_img

Bathinda News : Bathinda ਦੀ Mall Road ‘ਤੇ ਸਥਿਤ ਮਸ਼ਹੂਰ ‘ਐਨਕਾਂ’ ਦੀ ਦੁਕਾਨ ਚੰਡੀਗੜ੍ਹ ਆਪਟੀਕਲਸ ਉੱਪਰ ਦੀਵਾਲੀ ਦੀ ਰਾਤ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਇਸ ਅੱਗ ਲੱਗਣ ਦੀ ਘਟਨਾ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਜਿਸਦੇ ਕਾਰਨ ਦੁਕਾਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਹਾਲਾਕਿ ਚੰਗੀ ਗੱਲ ਇਹ ਰਹੀ ਕਿ ਇਹ ਘਟਨਾ ਦੇਰ ਰਾਤ ਵਾਪਰਨ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ 👉Bathinda ‘ਚ ਦੀਵਾਲੀ ਦੀ ਤੜਕਸਾਰ ਵਾਪਰਿਆਂ ਵੱਡਾ ਹਾਦਸਾ; ਸੁੱਤੇ ਪਏ ਝੁੱਗੀ-ਝੋਪੜੀ ਵਾਲਿਆਂ ‘ਤੇ ਕਾਰ ਚੜ੍ਹੀ

ਮੁਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਬਿਜਲੀ ਤਾਰਾਂ ਦੇ ਸ਼ਾਰਟ-ਸਰਕਟ ਕਾਰਨ ਵਾਪਰੀ ਮੰਨੀ ਜਾ ਰਹੀ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦੇ ਹੀ ਮਾਲ ਰੋਡ ‘ਤੇ ਸਥਿਤ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਅਤੇ ਕਾਫ਼ੀ ਮੁਸ਼ੱਕਤ ਦੇ ਬਾਅਦ ਅੱਗ ਉੱਪਰ ਕਾਬੂ ਪਾਇਆ ਜਾ ਸਕਿਆ। ਇਸਤੋਂ ਇਲਾਵਾ ਜਾਣਕਾਰੀ ਮਿਲਣ ‘ਤੇ ਮੇਅਰ ਪਦਮਜੀਤ ਸਿੰਘ ਮਹਿਤਾ ਵੀ ਮੌਕੇ ‘ਤੇ ਪੁੱਜੇ ਤੇ ਦੁਕਾਨ ਮਾਲਕ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ। ਦੁਕਾਨਦਾਰ ਮੁਤਾਬਕ ਇਸ ਅੱਗ ਦੀ ਘਟਨਾ ਕਾਰਨ ਇੱਥੇ ਪਏ ਸਾਰੇ ਸਮਾਨ ਤੋਂ ਇਲਾਵਾ ਛੱਤਾਂ ਊੱਪਰ ਕੀਤੀ ਫ਼ਾਲ-ਸੀਲਿੰਗ ਆਦਿ ਵੀ ਰਾਖ ਹੋ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਕੈਬਨਿਟ ਮੰਤਰੀ ਨੇ ਸਲਮ ਏਰੀਆਂ ਵਿੱਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦਿਵਾਲੀ

Malout / Sri Muktsar Sahib News;ਦਿਵਾਲੀ ਦੇ ਪਵਿੱਤਰ ਤਿਉਹਰ...

26 ਦਿਨ ਬਾਅਦ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਹੋਇਆ ਅੰਤਿਮ ਸੰਸਕਾਰ

 👉ਅੰਤਿਮ ਵਿਦਾਈ ਦੇਣ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ...

CM Bhagwant Mann ਨੇ ਪੰਜਾਬੀਆਂ ਨੂੰ ਬੰਦੀਛੋੜ ਦਿਵਸ ਤੇ ਦੀਵਾਲੀ ਦੀਆਂ ਦਿਤੀਆਂ ਵਧਾਈਆਂ

Chandigarh News: CM Bhagwant Mann ਨੇ ਬੰਦੀ ਛੋੜ ਅਤੇ ਦੀਵਾਲੀ...