ਪੰਜ ਮਹੀਨੇ ਪਹਿਲਾਂ ਹਿਮਾਚਲ ’ਚ ਫ਼ੌਜੀ ਨੂੰ ਵਿਆਹੀ ਲੜਕੀ ਦੀ ਭੇਦਭਰੀ ਹਾਲਾਤ ’ਚ ਹੋਈ ਮੌ+ਤ

Date:

spot_img

Anandpur Sahib News: ਕਰੀਬ ਪੰਜ ਮਹੀਨੇ ਪਹਿਲਾਂ ਇੱਕ ਫ਼ੌਜੀ ਜਵਾਨ ਨੂੰ ਵਿਆਹੀ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਲੜਕੀ ਦੀ ਬੀਤੀ ਸ਼ਾਮ ਭੇਦਭਰੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਲੜਕੀ ਦੇ ਪੇਕੇ ਪ੍ਰਵਾਰ ਵੱਲੋਂ ਸਹੁਰਿਆਂ ਉਪਰ ਜ਼ਹਿਰ ਦੇ ਕੇ ਲੜਕੀ ਨੂੰ ਮਾਰਨ ਦੇ ਦੋਸ਼ ਲਗਾਏ ਗਏ। ਸਹੁਰੇ ਪ੍ਰਵਾਰ ’ਤੇ ਕਾਰਵਾਈ ਕਰਵਾਉਣ ਲਈ ਵੱਡੀ ਗਿਣਤੀ ਵਿਚ ਇਕੱਠੇ ਹੋਏ ਮ੍ਰਿਤਕ ਲੜਕੀ ਦੇ ਪ੍ਰਵਾਰ ਵਾਲਿਆਂ ਵੱਲੋਂ ਮੁੱਖ ਮਾਰਗ ’ਤੇ ਧਰਨਾ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ ਪਹਿਲਗਾਮ ਅੱਤਵਾਦੀ ਹਮਲਾ; ਰਾਹੁਲ ਗਾਂਧੀ ਪੁੱਜੇ ਕਸ਼ਮੀਰ, ਜਾਣਿਆ ਜਖ਼ਮੀਆਂ ਦਾ ਹਾਲ-ਚਾਲ

ਇਸ ਮਾਮਲੇ ਵਿਚ ਥਾਣਾ ਨਾਲਾਗੜ੍ਹ ਪੁਲਿਸ ਨੇ ਅੱਧੀ ਦਰਜ਼ਨ ਸਹੁਰੇ ਪ੍ਰਵਾਰ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ। ਇਸ ਵਿਚ ਕੁੱਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਮੁਤਾਬਕ ਇਹ ਲੜਕੀ ਨਾਲਾਗੜ੍ਹ ਦੇ ਨਜਦੀਕੀ ਪਿੰਡ ਰਾਮਪੁਰ ਵਿਖੇ ਵਿਆਹੀ ਸੀ। ਇਲਾਕੇ ਦੇ ਡੀਐਸਪੀ ਨੇ ਮੀਡੀਆ ਨੂੰ ਦਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਦੇ ਪਤੀ, ਸੱਸ, ਸਹੁਰਾ ਤੇ ਤਾਇਆ ਸਹੁਰਾ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਦੋ ਨਣਦਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सिरसा में किया जनकल्याण शिविर का अवलोकन

👉कोई भी पात्र व्यक्ति सरकारी योजनाओं के लाभ से...

प्रदेश सरकार की जनकल्याणकारी योजनाओं की पंजाब में हो रही चर्चा: मुख्यमंत्री

👉आगामी पंजाब विधानसभा चुनाव में खिलेगा कमल: मुख्यमंत्री नायब...

Raja Warring ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

👉ਪੰਜਾਬ ਭਾਜਪਾ ਦੇ ਆਗੂਆਂ ਦੀ ਚੁੱਪੀ ’ਤੇ ਚੁੱਕੇ ਸਵਾਲ Punjab...

SSD Girls College Bathinda ਵੱਲੋਂ ਨਸ਼ਿਆਂ ਖ਼ਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ....