ਦਿਨ-ਦਿਹਾੜੇ ਐਕਟਿਵਾ ਸਵਾਰ ਲੜਕੀ ਦੇ ਗਲੇ ਵਿਚੋਂ ਸੋਨੇ ਦੀ ਚੈਨ ਝਪਟੀ

Date:

spot_img

ਲੁਧਿਆਣਾ, 12 ਜੁਲਾਈ: ਸਥਾਨਕ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਦੇ ਵਿਚ ਸਥਿਤ ਬਾਬਾ ਦੀਪ ਸਿੰਘ ਗੁਰਦੂਆਰਾ ਦੇ ਨਜ਼ਦੀਕ ਦਿਨ-ਦਿਹਾੜੇ ਇੱਕ ਮੋਟਰਸਾਈਕਲ ਸਵਾਰ ਲੁਟੇਰੇ ਵੱਲੋਂ ਇੱਕ ਲੜਕੀ ਨੂੰ ਲੁੱਟਣ ਦਾ ਮਾਮਲਾ ਸਾਹਮਣੈ ਆਇਆ ਹੈ। ਇਹ ਲੁਟੇਰਾ ਪਹਿਲਾਂ ਤੋਂ ਹੀ ਲੜਕੀ ਦੇ ਪਿੱਛੇ ਲੱਗਿਆ ਹੋਇਆ ਸੀ ਤੇ ਮੌਕਾ ਪਾ ਕੇ ਐਕਟਿਵਾ ’ਤੇ ਸਵਾਰ ਲੜਕੀ ਦੇ ਗਲੇ ਵਿਚ ਪਾਈ ਸੋਨੇ ਦੀ ਚੈਨ ਖ਼ੋਹ ਕੇ ਲੈ ਗਿਆ।

ਡੇਰਾ ਬੱਸੀ ਤੋਂ ਭੱਜੇ 7 ਬੱਚਿਆਂ ਵਿਚੋਂ 2 ਦਿੱਲੀ ਤੋਂ ਬਰਾਮਦ

ਇਸ ਘਟਨਾ ਵਿਚ ਲੜਕੀ ਦੀ ਜਾਨ ਨੂੰ ਖ਼ਤਰਾ ਵੀ ਹੋ ਸਕਦਾ ਸੀ। ਘਟਨਾ ਤੋਂ ਬਾਅਦ ਲੜਕੀ ਪੂਰੀ ਤਰ੍ਹਾਂ ਘਬਰਾ ਗਈ। ਪਤਾ ਲੱਗਿਆ ਹੈ ਕਿ ਲੜਕੀ ਮਾਡਲ ਟਾਊਨ ਇਲਾਕੇ ’ਚ ਸਥਿਤ ਗੁਰਦੂਆਰਾ ਸਾਹਿਬ ਵੱਲ ਤੋਂ ਆ ਕੇ ਕ੍ਰਿਸ਼ਨਾ ਮੰਦਿਰ ਵਾਲੇ ਪਾਸੇ ਨੂੰ ਟਿਊਸ਼ਨ ’ਤੇ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਵਾਪਰ ਗਈ। ਸੂਚਨਾ ਮਿਲਣ ’ਤੇ ਮੌਕੇ ਉਪਰ ਪੁੱਜੀ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਘਟਨਾ ਦੌਰਾਨ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...