ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਹੋਇਆ ਐਲਾਨ

Date:

spot_img

ਬਰਨਾਲਾ, 19 ਅਗਸਤ: ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਚੱਲਦਿਆਂ ਭਲਕੇ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਦਿਨ ਜ਼ਿਲ੍ਹੇ ਵਿਚ ਪੈਂਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ, ਬੈਂਕ ਆਦਿ ਬੰਦ ਰਹਿਣਗੇ। ਇਸ ਸਬੰਧੀ ਇੱਕ ਹੁਕਮ ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਨੈਗੋਸੀਏਬਲ ਇੰਸਟੀਰੂਮੈਂਟਸ ਐਕਟ 1881 ਦੀ ਧਾਰਾ 25 ਤਹਿਤ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ ਜਿੰਨ੍ਹਾਂ ਵਿਦਿਅਕ ਅਦਾਰਿਆਂ ਵਿਚ ਬੋਰਡ ਦੇ ਪੇਪਰ ਚੱਲ ਰਹੇ ਹਨ, ਉਨ੍ਹਾਂ ਉਪਰ ਲਾਗੂ ਨਹੀਂ ਹੋਣਗੇ। ਜਿਕਰਯੋਗ ਹੈ ਕਿ ਭਲਕੇ ਸੰਤ ਲੋਂਗੋਵਾਲ ਦੀ ਬਰਸੀ ਮੌਕੇ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਕਾਨਫਰੰਸਾਂ ਵੀ ਕੀਤੀਆਂ ਜਾ ਰਹੀਆਂ ਹਨ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...