ਓਡੀਸ਼ਾ ‘ਚ ਵਾਪਰਿਆ ਵੱਡਾ ਹਾਦਸਾ, ਪੱਟੜੀ ਤੋਂ ਉਤਰੇ ਮਾਲ ਗੱਡੀ ਦੇ ਡੱਬੇ

Date:

spot_img

ਓਡੀਸ਼ਾ – ਓਡੀਸ਼ਾ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਕਾਂਤਾਬੰਜੀ ਸਟੇਸ਼ਨ ਨੇੜੇ ਇਕ ਮਾਲ ਗੱਡੀ ਦੇ ਕੁੱਝ ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਨਾਲ ਹੋਰ ਰੇਲ ਗੱਡੀਆਂ ਦੀ ਆਵਾਜਾਈ ਠੱਪ ਹੋ ਗਈ।

ਆਦਮਪੁਰ ‘ਚ ਹੋਈ ਖ਼ੂਨੀ ਝੜਪ, ਆਪਸ ‘ਚ ਭਿੜੇ ਕਾਂਗਰਸੀ ਤੇ ‘ਆਪ’ ਵਰਕਰ

ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10.50 ਵਜੇ ਵਾਪਰੀ। ਜਿਸ ਨਾਲ ਪਟੜੀਆਂ ‘ਤੇ ਰੇਲਗੱਡੀ ਦੀ ਆਵਾਜਾਈ ਵਿਚ ਮੁਸ਼ਕਿਲਾ ਦਾ ਸਾਹਮਣਾ ਕਰਨਾ ਪਿਆ। ਪਰ ਕੁੱਝ ਸਮੇਂ ਬਾਅਦ ਨੁਕਸਾਨੇ ਗਏ ਡੱਬਿਆਂ ਨੂੰ ਹਟਾਏ ਜਾਣ ਤੋਂ ਬਾਅਦ ਰੇਲ ਸੇਵਾਵਾਂ ਬਹਾਲ ਕਰ ਦਿਤੀਆਂ ਗਈਆਂ। ਅਤੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

spot_img
spot_img

Share post:

Popular

More like this
Related

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਨਿਊਜ਼ ਡੈਸਕ: ਜੇ ਤੁਹਾਡੇ ਘਰ ਵੀ ਇਸ ਵਾਰ ਗਲਤ...

MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ)...

ਮੋਦੀ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਚਰਚਾ; ਪੰਜਾਬ ਨਾਲ ਸਬੰਧਤ 2 MPs ਦੇ ਮੰਤਰੀ ਬਣਨ ਦੀ ਸੰਭਾਵਨਾ!

Chandigarh News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ...