WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਮੁਲਾਜ਼ਮ ਯੂਨਾਈਟਡ ਆਰਗਨਾਈਜੇਸ਼ਨ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਬਠਿੰਡਾ, 1 ਮਾਰਚ: ਮੁਲਾਜ਼ਮ ਯੂਨਾਈਟਡ ਆਰਗਨਾਈਜੇਸ਼ਨ ਡਿਵੀਜ਼ਨ ਬਠਿੰਡਾ ਦੇ ਮੁਲਾਜ਼ਮਾਂ ਦੀ ਇੱਕ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਸੂਬਾ ਖਜ਼ਾਨਚੀ ਜਗਜੀਤ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿੱਚ ਪੀ ਐਸ ਪੀ ਸੀ ਐਲ ਦੇ CRA 295/19 ਵਿੱਚ ਭਰਤੀ ਹੋਏ ਮੁਲਾਜਮਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ਵਿਖੇ ਮਿਤੀ 4 ਮਾਰਚ ਨੂੰ ਪਰਿਵਾਰਾਂ ਸਮੇਤ ਦਿੱਤੇ ਜਾ ਰਹੇ ਧਰਨੇ ਅਤੇ ਰੋਸ ਮਾਰਚ ਵਿੱਚ ਪਹੁੰਚਣ ਲਈ ਚਰਚਾ ਕੀਤੀ ਗਈ।

‘ਨਕਲੀ’ ਵਿਜੀਲੈਂਸ ਅਧਿਕਾਰੀ ‘ਅਸਲੀ’ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਵਨ ਟਾਈਮ ਸੈਟਲਮੈਂਟ ਦੀ ਪਾਲਿਸੀ  ਰਾਹੀਂ ਓਵਰਏਜ ਹੋ ਰਹੇ ਲਾਈਨਮੈਨਾਂ ਨੂੰ  ਤਜਰਬੇ ਦੇ ਅਧਾਰ ‘ਤੇ ਗਰੇਸ ਪੁਆਇੰਟ ਦੇ ਕੇ ਭਰਤੀ ਕੀਤਾ ਗਿਆ ਸੀ। ਪਰ ਕੁਝ ਭਰਤੀ ਤੋਂ ਵਾਂਝੇ ਰਹੇ ਸਾਥੀਆਂ ਵੱਲੋਂ ਮਾਨਯੋਗ ਹਾਈ ਕੋਰਟ ਵਿੱਚ ਤਜਰਬੇ ਨੂੰ ਚੈਲੇੰਜ ਕੀਤਾ ਗਿਆ ਅਤੇ ਇਸ ਦੀ ਇਨ-ਕੁਆਇਰੀ ਮਾਨਯੋਗ ਹਾਈਕੋਰਟ ਵੱਲੋਂ ਪਹਿਲਾਂ ਕਰਾਈਮ ਬ੍ਰਾਂਚ ਪਟਿਆਲਾ ਤੇ ਫਿਰ ਮੋਹਾਲੀ ਨੂੰ ਸੌਂਪ ਦਿੱਤੀ ਗਈ।

ਬਠਿੰਡਾ ਦੇ ਵਿੱਚ ਡੋਪ ਟੈਸਟ ਘੁਟਾਲਾ: ਵਿਜੀਲੈਂਸ ਵੱਲੋਂ ਜਾਂਚ ਸ਼ੁਰੂ

ਇਸ ਦੌਰਾਨ ਪਾਵਰਕਾਮ ਮੈਨੇਜਮੈਂਟ ਵੱਲੋਂ ਆਪਣੇ ਬੀ. ਓ. ਡੀ. ਦੇ ਫੈਸਲੇ ਦੇ ਪੱਖ ਨੂੰ ਨਾ ਤਾਂ ਕੋਰਟ ਵਿੱਚ ਅਤੇ ਨਾ ਹੀ ਕਰਾਈਮ  ਬਰਾਂਚ ਕੋਲ ਰੱਖਿਆ ਗਿਆ। ਜਿਸ ਦੇ ਨਤੀਜੇ ਵਜੋਂ ਕਰਾਈਮ ਬਰਾਂਚ ਵੱਲੋਂ 25 ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਜੇਲ ਵਿੱਚ ਭੇਜ ਦਿੱਤਾ ਗਿਆ ਅਤੇ 600 ਦੇ ਲਗਭਗ ਹੋਰ ਮੁਲਾਜ਼ਮਾਂ ਨੂੰ ਨਾਮਜ਼ਦ ਕਰ ਦਿੱਤਾ। ਜਿਸਦੇ ਚੱਲਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

 

Related posts

ਸਹਾਇਕ ਲਾਈਨਮੈਨਾਂ ਵਿਰੁਧ ਦਰਜ਼ ਪਰਚਿਆਂ ਨੂੰ ਰੱਦ ਕਰਾਉਣ ਲਈ ਥਰਮਲ ਪਲਾਂਟ ਦੇ ਮੇਨ ਗੇਟ ’ਤੇ ਕੀਤੀ ਰੋਸ਼ ਰੈਲੀ

punjabusernewssite

ਮੰਤਰੀ ਨਾਲ ਮੀਟਿੰਗ ਬਾਅਦ ਪੀਆਰਟੀਸੀ/ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਸਮਾਪਤ

punjabusernewssite

ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰੇ ਸਰਕਾਰ:ਅਨਿਲ ਕੁਮਾਰ

punjabusernewssite