ਆਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਸਕੂਲ ਅਧਿਆਪਕਾਂ ਨਾਲ ਮੀਟਿੰਗ ਕੀਤੀ

Date:

spot_img

ਬਠਿੰਡਾ 26 ਜੁਲਾਈ:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਤੀਸ਼ ਕੁਮਾਰ ਵਲੋਂ ਆਰ.ਬੀ.ਡੀ.ਏ.ਵੀ. ਸਕੂਲ ਵਿਖੇ ਆਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਸਬੰਧੀ ਅਧਿਆਪਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਅਧਿਆਪਕਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਵਿਦਿਆਰਥੀਆਂ ਨੂੰ ਸਮਾਂ ਰਹਿੰਦਿਆਂ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ

ਤਿਆਰੀ ਕਰਵਾਈ ਜਾਵੇ ਤਾਂ ਜੋ ਰਿਹਰਸਲਾਂ ਅਤੇ ਸਮਾਗਮ ਵਾਲੇ ਦਿਨ ਉਹ ਵਧੀਆ ਪੇਸ਼ਕਾਰੀ ਕਰ ਸਕਣ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਹਰਮੰਦਰ ਸਿੰਘ ਹਾਜ਼ਰ ਸਨ।

 

spot_img
spot_img

Share post:

Popular

More like this
Related

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...