ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਵੱਡੇ ਕੜਾਹੇ ਵਿਚ ਡਿੱਗਿਆ ਸੇਵਾਦਾਰ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਬ, 3 ਅਗੱਸਤ: ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ ਇੱਕ ਸੇਵਾਦਾਰ ਦੇ ਲੰਗਰ ਹਾਲ ਵਿਚ ਇੱਕ ਵੱਡੇ ਕੜਾਹੇ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਲੰਗਰ ਤਿਆਰ ਕਰਦੇ ਸਮੇਂ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਵਿਚ ਸੇਵਾਦਾਰ ਦੇ ਸਰੀਰ ਦਾ ਕਾਫ਼ੀ ਹਿੱਸਾ ਝੁਲਸ ਗਿਆ ਅਤੇ ਤੁਰੰਤ ਨਾਲ ਕੰਮ ਕਰਦੇ ਸੇਵਾਦਾਰਾਂ ਵੱਲੋਂ ਉਸਨੂੰ ਬਾਹਰ ਕੱਢ ਕੇ ਸ਼੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ,

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦਾ ਕੀਤਾ ਐਲਾਨ

ਜਿੱਥੇ ਉਸਦੀ ਹਾਲਾਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਪਰਸੋ ਸ਼ਾਮ ਦੀ ਦੱਸੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸ਼੍ਰੀ ਦਰਬਾਰ ਸਾਹਿਬ ਵਿਚ ਹਰ ਰੋਜ਼ ਲੱਖਾਂ ਲੋਕ ਮੱਥਾ ਟੇਕਣ ਆਉਂਦੇ ਹਨ ਅਤੇ ਇੰਨ੍ਹਾਂ ਲਈ ਲੰਗਰ ਹਾਲ ਲੰਗਰ ਤਿਆਰ ਹੁੰਦਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਹ ਸੇਵਾਦਾਰ ਇੱਥੇ ਲੰਗਰ ਵਿਚ ਸੇਵਾ ਕਰਦਾ ਸੀ ਅਤੇ ਇਹ ਘਟਨਾ ਅਚਾਨਕ ਵਾਪਰ ਗਈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...