ਤੇਜ ਰਫ਼ਤਾਰ ਟਿੱਪਰ ਨੇ ਸਕੂਟੀ ਸਵਾਰ ਮਾਂ-ਧੀ ਨੂੰ ਦਰੜਿਆਂ, ਮਾਂ ਦੀ ਮੌ+ਤ ਤੇ ਮਾਸੂਮ ਧੀ ਗੰਭੀਰ ਜਖ਼ਮੀ

Date:

spot_img

Ludhiana News: ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਇਲਾਕੇ ਨਜਦੀਕ ਸੋਮਵਾਰ ਇੱਕ ਟਿੱਪਰ ਚਾਲਕ ਵੱਲੋਂ ਸਕੂਟੀ ‘ਤੇ ਜਾ ਰਹੀਆਂ ਮਾਂ-ਧੀ ਨੂੰ ਦਰੜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਮਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਜਦਕਿ 9 ਸਾਲਾਂ ਦੀ ਧੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜਜੀਤ ਕੌਰ ਅਤੇ ਜਖਮੀ ਧੀ ਸ੍ਰਿਸ਼ਟੀ ਕੌਰ ਵਾਸੀ ਕਰਤਾਰ ਨਗਰ ਖੰਨਾ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ  ਬੱਸ ਸਟੈਂਡ ‘ਚ ਦਿਨ-ਦਿਹਾੜੇ ਚੱਲੀਆਂ ਗੋ+ਲੀ+ਆਂ; ਪੰਜ ਨੌਜਵਾਨ ਗੰਭੀਰ ਜਖ਼ਮੀ, ਇੱਕ ਦੀ ਮੌ+ਤ ਹੋਣ ਦੀ ਚਰਚਾ

ਘਟਨਾ ਸਮੇਂ ਦੋਨੋਂ ਮਾਂ-ਧੀ ਗੁਰਦੂਆਰਾ ਸ਼੍ਰੀ ਦੇਗਸਰ ਸਾਹਿਬ(ਕਟਾਣਾ ਸਾਹਿਬ) ਵਿਖੇ ਮੱਥਾ ਟੇਕ ਕੇ ਵਾਪਸ ਖੰਨਾ ਜਾ ਰਹੀਆਂ ਸਨ ਕਿ ਰਾਸਤੇ ਵਿਚ ਪਿੱਛੇ ਤੋਂ ਆ ਰਹੇ ਟਿੱਪਰ ਚਾਲਕ ਨੇ ਦੋਨਾਂ ਨੂੰ ਦਰੜ ਦਿੱਤਾ। ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Police ਨੂੰ ਮਿਲੀ ਵੱਡੀ ਸਫ਼ਲਤਾ; ਚੋਟੀ ਦਾ ਗੈਂਗਸਟਰ ਇਥੋਪੀਆ ਤੋਂ ਕਰਵਾਇਆ ਡਿਪੋਰਟ

Chandigarh News: Punjab Police (ਪੰਜਾਬ ਪੁਲਿਸ) ਨੂੰ ਇੱਕ ਵੱਡੀ...

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...