spot_img
spot_img

ਸ਼ੱਕੀ ਹਾਲਾਤਾਂ ’ਚ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਦੀ ਸਕੂਲ ’ਚ ਹੋਈ ਮੌ+ਤ

Date:

spot_img

ਜੀਰਕਪੁਰ, 24 ਸਤੰਬਰ: ਬੀਤੇ ਕੱਲ ਸਥਾਨਕ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਵਿਚ ਪੜ੍ਹਦੇ ਵਿਦਿਆਰਥੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਪਰਮਵੀਰ ਸਿੰਘ(18 ਸਾਲ) ਦੇ ਤੌਰ ’ਤੇ ਹੋਈ ਹੈ, ਜੋਕਿ ਨਜਦੀਕੀ ਪਿੰਡ ਭੱਠਾ ਦਾ ਰਹਿਣ ਵਾਲਾ ਸੀ। ਸਕੂਲ ਦੇ ਅਧਿਆਪਕਾਂ ਨੇ ਦਾਅਵਾ ਕੀਤਾ ਕਿ ਵਿਦਿਆਰਥੀ ਨੂੰ ਅਚਾਨਕ ਖੜ੍ਹੇ ਹੋਏ ਨੂੰ ਚੱਕਰ ਆ ਗਿਆ ਤੇ ਉਹ ਹੇਠਾਂ ਡਿੱਗ ਪਿਆ।

ਸੜਕ ਹਾਦਸੇ ’ਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪੂਰਾ ਪ੍ਰਵਾਰ ਦਰੜਿਆ, ਮਾਂ-ਪੁੱਤ ਦੀ ਹੋਈ ਮੌ+ਤ

ਜਿਸਤੋਂ ਬਾਅਦ ਉਸਨੂੰ ਨਜਦੀਕੀ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਪ੍ਰੰਤੂ ਉਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਵਿਦਿਆਰਥੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੂਜੇ ਪਾਸੇ ਕਿਹਾ ਜਾ ਰਿਹਾ ਕਿ ਇਸ ਬੱਚੇ ਦੇ ਕੋਲੋਂ ਇੱਕ ਸਕੂਲ ਅਧਿਆਪਕ ਨੇ ਮੋਬਾਇਲ ਫ਼ੋਨ ਫ਼ੜਿਆ ਸੀ, ਜਿਸ ਕਾਰਨ ਬੱਚਾ ਘਬਰਾ ਗਿਆ ਤੇ ਇਹ ਘਟਨਾ ਵਾਪਰੀ ਹੈ। ਉਧਰ ਆਪਣੇ ਇਕਲੌਤੇ ਪੁੱਤਰ ਦੀ ਮੌਤ ’ਤੇ ਰੋ-ਰੋ ਕੇ ਮਾਪਿਆਂ ਦਾ ਬੁਰਾ ਹਾਲ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...