spot_img

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖ਼ੁ.ਦਕਸ਼ੀ

Date:

spot_img

ਐਸ.ਏ.ਐਸ ਨਗਰ, 19 ਜੁਲਾਈ: ਘੜੂੰਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਦੇ ਇੱਕ ਵਿਦਿਆਰਥੀ ਵੱਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਆਤਮਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਹਰਿਆਣਾ ਦੇ ਸੁਮਿਤ ਦੇ ਤੌਰ ’ਤੇ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਮਿਤ ਉਕਤ ਯੂੁਨੀਵਰਸਿਟੀ ਵਿਚ ਬੀਬੀਏ ਦੀ ਪੜਾਈ ਕਰ ਰਿਹਾ ਸੀ।

ਪਾਣੀ ਦੀ ਵਾਰੀ ਨੂੰ ਲੈਕੇ ਚੱਲੀਆਂ ਗੋ.ਲੀਆਂ, ਪਿਊ-ਪੁੱਤ ਦੀ ਹੋਈ ਮੌਤ

ਹਾਲੇ ਤੱਕ ਉਸਦੇ ਵੱਲੋਂ ਆਪਣੀ ਜਿੰਦਗੀ ਦਾ ਇੰਨਾਂ ਵੱਡਾ ਆਖ਼ਰੀ ਕਦਮ ਚੁੱਕਣ ਦੇ ਕਾਰਨ ਬਾਰੇ ਪਤਾ ਨਹੀਂ ਚੱਲਿਆ ਪ੍ਰੰਤੂ ਕਿਹਾ ਜਾ ਰਿਹਾ ਹੈ ਕਿ ਉਹ ਕਿਸੇ ਕਾਰਨ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਇਸ ਘਟਨਾ ਤੋਂ ਬਾਅਦ ਉਸਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...