ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ :ਐਸ.ਈ.ਸੀ. ਰਾਜ ਕਮਲ ਚੌਧਰੀ

0
35
+1

Chandigarh News:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਇਹ ਵੀ ਪੜ੍ਹੋ  ਫਾਜ਼ਿਲਕਾ ਦੇ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਨੂੰ ਮਿਲੇਗਾ ਨਵੀਨਤਾਕਾਰੀ ਕਿਸਾਨ ਪੁਰਸਕਾਰ”

ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here