ਰੋਜਗਾਰ ਮੇਲੇ ਵਿੱਚ ਕੁੱਲ 380 ਪ੍ਰਾਰਥੀਆਂ ਦੀ ਕੀਤੀ ਚੋਣ

Date:

spot_img

Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲਗਾਏ ਗਏ ਇਸ ਰੋਜਗਾਰ ਮੇਲੇ ਦੌਰਾਨ ਕੁੱਲ 809 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਤੇ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੁੱਲ 380 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਇਹ ਵੀ ਪੜ੍ਹੋ  ਰੇਲ ਗੱਡੀ ਹਾਈਜੈਕ; ਫ਼ੌਜ ਵੱਲੋਂ 16 ਵਿਰੋਧੀ ਹਲਾਕ, 104 ਬੰਧਕ ਕਰਵਾਏ ਰਿਹਾਅ

ਇਸ ਮੌਕੇ ਰੋਜਗਾਰ ਦਫਤਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਟਰਾਈਡੈਂਟ ਲਿਮਟਿਡ, ਸਪੋਰਟਕਿੰਗ ਇੰਡੀਆ ਲਿਮਟਿਡ, ਆਈ.ਓ.ਐਲ. ਲਿਮਟਿਡ, ਇੰਡੀਆ ਜੌਬ ਕਾਰਟ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ. ਆਫ ਇੰਡੀਆ, ਏ.ਵੀ.ਸੀ. ਮਹਿੰਦਰਾ, ਅਗਰਵਾਲ ਗਲਾਸਸ, ਕੁਨੈਕਟ ਬਰਾਂਡਬੈਂਡ, ਚੈਕਮੇਟ ਸਕਿਓਰਿਟੀ ਸਰਵਿਸ਼ਜ, ਰੇਡੀਅਸ ਰਿਸੋਰਸ ਪ੍ਰਾਈਵੇਟ ਲਿਮਟਿਡ, ਭਾਰਤ ਫਾਈਨਾਂਸ ਲਿਮਟਿਡ ਕੰਪਨੀਆਂ ਵੱਲ਼ੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਸ਼੍ਰੀ ਰਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦੋ ਹੋਏ ਦੱਸਿਆ ਕਿ ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 28,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...