Chandigarh News:ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਚੋਣ ਲੜ ਰਹੇ ਉਮੀਦਵਾਰਾਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।
List of Contesting Candidates (Ward-wise and Party-wise)…..
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





