AAM Aadmi Party ਵੱਲੋਂ ਯੂਥ ਵਿੰਗ ਤੇ ਨਸ਼ਾ ਮੁਕਤੀ ਮੋਰਚੇ ਦੇ ਅਹੁੱਦੇਦਾਰਾਂ ਦਾ ਐਲਾਨ

Date:

spot_img

Punjab News: AAM Aadmi Party; ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿਚ ਆਪਣੇ ਢਾਂਚੇ ਨੂੰ ਹੋਰ ਮਜਬੂਤ ਕਰਨ ਦੇ ਲਈ ਯੂਥ ਵਿੰਗ ਦੇ ਸਟੇਟ ਸੈਕਟਰੀ ਅਤੇ ਸਟੇਟ ਜੁਆਇੰਟ ਸੈਕਟਰੀ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਨੁੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੀ ਪੰਜਾਬ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...