spot_img

Aam Aadmi Party ਵੱਲੋਂ ਜਾਖੜਾਂ ਦੇ ਗੜ ‘ਚ ਨਵਾਂ ਹਲਕਾ ਇੰਚਾਰਜ ਨਿਯੁਕਤ

Date:

spot_img

Abohar News: ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅਬੋਹਰ ਹਲਕੇ ਤੋਂ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀ ਡਾ. ਸੁਹਾਨੀ ਡੋਡਾ ਨੂੰ ਹੁਣ ਇਸ ਹਲਕੇ ਦੀ ਜਿੰਮੇਵਾਰੀ ਸੌਂਪੀ ਗਈ ਹੈ। ਡਾਕਟਰ ਸੁਹਾਨੀ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਧਰਮ ਪਤਨੀ ਹਨ, ਜਿਨਾਂ ਨੂੰ ਜਾਖੜਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਾਏ ਜਾਣ ਦੀ ਚਰਚਾ ਹੈ। ਇਸ ਤੋਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਰੁਣ ਨਾਰੰਗ ਵੀ ਲੰਮਾ ਸਮਾਂ ਪਾਰਟੀ ਵੱਲੋਂ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਡਾਕਟਰ ਸੁਹਾਨੀ ਡੋਡਾ ਦੇ ਮੁਕਾਬਲੇ ਵਿੱਚ ਆਉਣ ਨਾਲ ਇੱਥੇ ਮੁਕਾਬਲਾ ਕਾਫੀ ਰੋਚਕ ਹੋਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਇਸ ਹਲਕੇ ਤੋਂ ਸੁਨੀਲ ਜਾਖੜ ਦੇ ਭਤੀਜੇ ਭਤੀਜੇ ਸੰਦੀਪ ਜਾਖੜ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰਦੇ ਹਨ। ਹਾਲਾਂਕਿ ਤਕਨੀਕੀ ਤੌਰ ‘ਤੇ ਮੌਜੂਦਾ ਸਮੇਂ ਉਹ ਕਾਂਗਰਸ ਵਿੱਚ ਦੇ ਵਿਧਾਇਕ ਹਨ ਪਰੰਤੂ ਉਹਨਾਂ ਦੀ ਵਫਾਦਾਰੀ ਆਪਣੇ ਚਾਚਾ ਦੇ ਕਰਕੇ ਭਾਜਪਾ ਨਾਲ ਦਿਖਾਈ ਦਿੰਦੀ ਹੈ। ਜਿਸ ਦੇ ਚੱਲਦੇ ਸਾਲ 2027 ਦੀਆਂ ਚੋਣਾਂ ਵਿੱਚ ਭਾਜਪਾ ਵੱਲੋਂ ਸੰਦੀਪ ਜਾਖੜ ਨੂੰ ਹੀ ਟਿਕਟ ਦਿੱਤੇ ਜਾਣ ਦੀ ਪੂਰੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...