6 Views
ਚੰਡੀਗੜ੍ਹ, 24 ਅਗਸਤ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿਚ ਆਪਣੀ ਪਾਰਟੀ ਦਾ ਵਿਸਥਾਰ ਕਰਦਿਆਂ ਨਵੇਂ ਬੁਲਾਰਿਆਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ ਦੇ ਦਸਤਖ਼ਤਾਂ ਹੇਠ ਜਾਰੀ ਲਿਸਟ ਵਿਚ ਚਾਰ ਮੁੱਖ ਬੁਲਾਰੇ ਅਤੇ 21 ਬੁਲਾਰਿਆਂ ਦਾ ਨਾਂ ਸ਼ਾਮਲ ਕੀਤਾ ਗਿਆ। ਜਿੰਨ੍ਹਾਂ ਚਾਰ ਆਗੂਆਂ ਨੂੰ ਮੁੱਖ ਬੁਲਾਰੇ ਬਣਾਇਆ ਗਿਆ ਹੈ, ਉਨ੍ਹਾਂ ਵਿਚ ਸੰਗਰੂਰ ਤੋਂ ਐਮ.ਪੀ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੀ ਅਨੰਦਪੁਰ ਸਾਹਿਬ ਤੋਂ ਐਮ.ਪੀ ਮਾਲਵਿੰਦਰ ਸਿੰਘ ਕੰਗ, ਚੇਅਰਮੈਨ ਨੀਲ ਗਰਗ ਅਤੇ ਜਲੰਧਰ ਤੋਂ ਪਾਰਟੀ ਦੇ ਉਮੀਦਵਾਰ ਰਹੇ ਪਵਨ ਟੀਨੂੰ ਦਾ ਨਾਮ ਸ਼ਾਮਲ ਹੈ।
ਪੰਜਾਬ ’ਚ ਵਾਪਰੀ ਵੱਡੀ ਵਾਰਦਾਤ: ਬੇਖੌਫ਼ ਹਮ.ਲਾਵਾਰਾਂ ਨੇ ਘਰ ਵਿਚ ਵੜ ਕੇ NRI ਮਾਰੀਆਂ ਗੋ.ਲੀਆਂ
ਪਾਰਟੀ ਵੱਲੋਂ ਮੁੱਖ ਬੁਲਾਰਿਆਂ ਤੇ ਬੁਲਾਰਿਆਂ ਦੀ ਲਿਸਟ ਹੇਠਾਂ ਨੱਥੀ ਹੈ।