AAP ਵੱਲੋਂ ਪੰਜਾਬ 560 ਬਲਾਕ ਪ੍ਰਧਾਨਾਂ ਦਾ ਐਲਾਨ, ਪੜੋ ਲਿਸਟ

Date:

spot_img

Punjab News: ਕਰੀਬ ਸਵਾ ਸਾਲ ਬਾਅਦ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਢਾਂਚੇ ਨੂੰ ਮਜਬੂਤ ਕਰਨ ਵਿਚ ਲੱਗੀ ਹੋਈ ਆਮ ਆਦਮੀ ਪਾਰਟੀ ਨੇ ਹੁਣ ਸੂਬੇ ਭਰ ਵਿਚ 560 ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਲਿਸਟ ਮੁਤਾਬਕ ਇੰਨ੍ਹਾਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਹਾਲਾਂਕਿ ਜਿਆਦਾਤਰ ਥਾਵਾਂ ‘ਤੇ ਪਹਿਲਾਂ ਹੀ ਕੰਮ ਕਰ ਰਹੇ ਬਲਾਕ ਪ੍ਰਧਾਨਾਂ ਨੂੰ ਮੁੜ ਤਰਜ਼ੀਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ 

ਨਵੇਂ ਬਣੇ ਬਲਾਕ ਪ੍ਰਧਾਨਾਂ ਦੀ ਸੂਚੀ ਹੇਠਾਂ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related