Punjab News: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕਰਨ ਤੋਂ ਇਲਾਵਾ ਵੱਖ ਵੱਖ ਹਲਕਿਆਂ ਦੇ ਇੰਚਾਰਜਾਂ ਦਾ ਵੀ ਐਲਾਨ ਕੀਤਾ ਹੈ। ਪਾਰਟੀ ਦੇ ਪੰਜਾਬ ਮਾਮਲੇ ਦੇ ਇਨਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਇਸ ਲਿਸਟ ਦੇ ਵਿੱਚ ਹਲਕਾ ਜਲੰਧਰ ਉੱਤਰੀ ਤੋਂ ਵਿਨੀਤ ਧੀਰ, ਫ਼ਤਹਿਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ ਉਰਫ਼ ਜੋਬਨ ਰੰਧਾਵਾ ਅਤੇ ਪੱਟੀ ਦੇ ਜਸਕੰਵਰ ਸਿੰਘ ਗਿੱਲ ਉਰਫ਼ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਨਿਯੁਕਤੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






