AAP ਦੇ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਦੇ ਮੈਂਬਰ ਬਣੇ, ਦਿੱਤਾ ਸਰਟੀਫਿਕੇਟ

Date:

spot_img

Chandigarh News: ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਦੀ ਇੱਕ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਮੈਦਾਨ ‘ਚ ਉਤਰੇ ਸ਼੍ਰੀ ਰਜਿੰਦਰ ਗੁਪਤਾ ਬਿਨ੍ਹਾਂ ਮੁਕਾਬਲਾ ਸੰਸਦ ਦੇ ਉਪਰਲੇ ਸਦਨ(ਰਾਜ ਸਭਾ) ਲਈ ਚੁਣੇ ਗਏ ਹਨ। ਸ਼੍ਰੀ ਗੁਪਤਾ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਚੋਣ ਸਰਟੀਫਿਕੇਟ ਸੌਂਪਿਆ।

ਇਹ ਵੀ ਪੜ੍ਹੋ Big News; Punjab Police ਦੇ DIG ਨੂੰ CBI ਨੇ ਕੀਤਾ ਗ੍ਰਿਫਤਾਰ

ਇਸ ਮੌਕੇ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਮੌਜੂਦ ਸਨ। ਦਸਣਾ ਬਣਦਾ ਹੈ ਕਿ ਵਿਧਾਨ ਸਭਾ ਦੇ ਵਿਚ ਮੈਂਬਰਾਂ ਦੀ ਗਿਣਤੀ ਦੇ ਹਿਸਾਬ ਨਾਲ 117 ਵਿਚੋਂ ਕਰੀਬ 95 ਮੈਂਬਰ ਰੱਖਣ ਵਾਲੀ ਆਪ ਦੇ ਮੁਕਾਬਲੇ ਕਿਸੇ ਹੋਰ ਪਾਰਟੀ ਨੇ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਸੀ, ਬਲਕਿ ਜਿੰਨ੍ਹਾਂ ਦੋ ਬਾਹਰਲੇ ਸੂਬਿਆਂ ਤੋਂ ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ, ਉਨ੍ਹਾਂ ਦੇ ਨਾਮਜਦਗੀ ਕਾਗਜ਼ ਰੱਦ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! ਵਿਦਿਆਰਥੀਆਂ ਦੇ ਵੀਜ਼ੇ ਦੀ ਉਡੀਕ ਵਧੀ

ਨਿਊਜ਼ ਡੈਸਕ : ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹੋ?...