AAP ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ BJP ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਸੰਧਵਾਂ

Date:

spot_img

Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉 ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਕਿਹਾ ਕਿ ਹੁਣ ਦੇਸ਼ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਸਮਾਂ ਆਉਣ ‘ਤੇ ਭਾਜਪਾ ਵੱਲੋਂ ਚਲੀਆਂ ਜਾ ਰਹੀਆਂ “ਸੌੜੀਆਂ ਚਾਲਾਂ” ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਧਰਮ ਨਿਰਪੱਖ ਸੋਚ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਅਰਵਿੰਦ ਕੇਜਰੀਵਾਲ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਣ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...