AAP ਆਗੂ ਬਲਜੀਤ ਬੱਲੀ ਨੇ ਬਠਿੰਡਾ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Date:

spot_img

👉ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹਰਚੰਦ ਸਿੰਘ ਬਰਸਟ ਸਹਿਤ ਵਿਧਾਇਕ ਤੇ ਚੇਅਰਮੈਨ ਰਹੇ ਹਾਜ਼ਰ
Bathinda News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਮੰਗਲਵਾਰ ਨੂੰ ਆਪ ਆਗੂ ਬਲਜੀਤ ਬੱਲੀ ਨੇ ਆਪਣਾ ਅਹੁਦਾ ਸੰਭਾਲ ਲਿਆ। ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਏ ਪ੍ਰਭਾਵਸ਼ਾਲੀ ਤਾਜਪੋਸ਼ੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਕੈਬਨਿਟ ਰੈਂਕ ਬਲਜਿੰਦਰ ਕੌਰ MLA ਤਲਵੰਡੀ ਸਾਬੋ,ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, MLA ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ,MLA ਬਠਿੰਡਾ ਦਿਹਾਤੀ ਅਮਿਤ ਰੱਤਨ ਕੋਟਫੱਤਾ ,MLA ਮੌੜ ਸੁਖਵੀਰ ਮਾਈਸਰਖਾਨਾ,

ਇਹ ਵੀ ਪੜ੍ਹੋ  Big News; ‘ਚਿੱਟੇ’ ਨਾਲ ਫ਼ੜੀ ਗਈ ਪੁਲਿਸ ਵਾਲੀ (Insta queen) ਬੀਬੀ ਭੇਜੀ ਜੇਲ੍ਹ !, ਨਿਕਲੀ ਕਰੋੜਾਂ ਦੀ ਮਾਲਕ

MLA ਭੁੱਚੋ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਐਗਰੋ ਅਤੇ ਸਟੇਟ ਸੈਕਟਰੀ ਸ਼ਮਿੰਦਰ ਸਿੰਘ ਖਿੰਡਾ, ਚੈਅਰਮੈਨ ਜੰਗਲਾਤ ਕਾਰਪੋਰੇਸ਼ਨ ਰਾਕੇਸ਼ ਪੁਰੀ,ਚੇਅਰਮੈਨ ਸ਼ੂਗਰਫੈੱਡ ਨਵਦੀਪ ਜੀਦਾ,ਚੇਅਰਮੈਨ ਮੀਡੀਅਮ ਇੰਡਸਟਰੀ ਅਤੇ ਸਪੋਕਸਮੈਨ ਆਪ ਨੀਲ ਗਰਗ, ਚੇਅਰਮੈਨ ਐਕਸਾਇਜ ਅਤੇ ਟੈਕਸੇਸ਼ਨ ਅਨਿਲ ਠਾਕੁਰ, ਵਾਈਸ ਚੇਅਰਮੈਨ SC ਕਾਰਪੋਰੇਸ਼ਨ ਗੁਰਜੰਟ ਸਿਵਿਆਂ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਸਿੰਘ ਭੱਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅੱਗਰਵਾਲ ,ਬਲਜਿੰਦਰ ਕੌਰ ਮਹਿਲਾ ਵਿੰਗ, ਪਦਮਜੀਤ ਸਿੰਘ ਮਹਿਤਾ ਮੇਅਰ ਬਠਿੰਡਾ,ਚੇਅਰਮੈਨ ਬਲਵਿੰਦਰ ਬੱਲੋਂ, ਚੇਅਰਮੈਨ ਟੇਕ ਸਿੰਘ ਬੰਗੀ,ਵਾਈਸ ਚੇਅਰਮੈਨ ਗੁਰਇਕਬਾਲ ਸਿੰਘ ਚਹਿਲ, ਯੂਥ ਆਗੂ ਅਮਰਦੀਪ ਸਿੰਘ ਰਾਜਨ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਸਮੇਤ ਸਮੂਹ ਲੀਡਰਸ਼ਿਪ ਹਾਜ਼ਰ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ

Talwandi Sabo News: ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ...

Asian Champions Trophy ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

👉ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ...

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...