ਬਠਿੰਡਾ ਦੇ ਵਿਧਾਇਕ ਤੇ ਮੇਅਰ ਸਹਿਤ ਆਪ ਆਗੂਆਂ ਨੇ ਪਹਿਲਗਾਮ ’ਚ ਸੈਲਾਨੀਆਂ ’ਤੇ ਹੋਏ ਦਹਿਸਤੀ ਹਮਲੇ ਦੇ ਮੱਦੇਨਜ਼ਰ ਕੱਢਿਆ ਕੈਂਡਲ ਮਾਰਚ

Date:

spot_img

Bathinda News: ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਦਹਿਸਤਗਰਦੀ ਹਮਲੇ ਦੇ ਮੱਦੇਨਜ਼ਰ ਸਥਾਨਕ ਉੜਾਂਗ ਸਿਨੇਮਾ ਤੋਂ ਅਨੁਪੁਰਨਾ ਮੰਦਰ ਤੱਕ ਸ਼ਹਿਰ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨਵਦੀਪ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅੰਮ੍ਰਿਤਲਾਲ ਅਗਰਵਾਲ ਤੋਂ ਇਲਾਵਾ ਹੋਰ ਸਤਿਕਾਰਤ ਸਖਸ਼ੀਅਤਾਂ ਅਤੇ ਆਮ ਲੋਕ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਇਸ ਮੌਕੇ ਪਹੁੰਚੀਆਂ ਸਮੂਹ ਸਖਸ਼ੀਅਤਾਂ ਅਤੇ ਆਮ ਲੋਕਾਂ ਵਲੋਂ ਦਹਿਸਤਗਰਦਾਂ ਦੁਆਰਾ ਸੈਲਾਨੀਆਂ ‘ਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹੋਰ ਦੇਸ਼ਾਂ ਦਾ ਹੱਥ ਹੈ ਤਾਂ ਉਨ੍ਹਾਂ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਅਖੰਡਤਾ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਤਾਕਤਾਂ ਵਿਰੁੱਧ ਡੱਟ ਕੇ, ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...