ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਚੇਤਨਾ ਮਾਰਚ ਦਾ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਕੀਤਾ ਸਵਾਗਤ

Date:

spot_img

Talwandi Sabo News : ਦਹਾਕਿਆਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਗਏ ‘ਚੇਤਨਾ ਮਾਰਚ’ ਦਾ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ ‘ਤੇ ਪੁੱਜਣ ਉੱਪਰ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਵੱਲੋਂ ਪ੍ਰਵਾਰ ਸਮੇਤ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਪਾਰਟੀ ਵਿਰੁਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਵਿਧਾਇਕ ਨੂੰ AAP ਨੇ ਕੀਤਾ ਮੁਅੱਤਲ

ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਫਤਿਹਗੜ੍ਹ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ ਇਹ ਮਾਰਚ ਵਿਧਾਇਕਾ ਦੇ ਜੱਦੀ ਪਿੰਡ ਜਗਾ ਰਾਮ ਤੀਰਥ ਵਿੱਚ ਦੀ ਲੰਘਿਆ। ਇਸ ਦੌਰਾਨ ਆਪਣੇ ਪ੍ਰਵਾਰ ਤੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸਮਰਥਕਾਂ ਦੇ ਨਾਲ ਇਸ ਮਾਰਚ ਦਾ ਸੁਆਗਤ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾ ਸ਼ਰਤ ਸਜ਼ਾ ਭੁਗਤ ਚੁੱਕੇ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Canada News: ਕੈਨੇਡਾ ਏਅਰ ਫੋਰਸ ’ਚ ਅਫ਼ਸਰ ਬਣਿਆ ਪੰਜਾਬ ਦਾ ਨੌਜਵਾਨ ਹਰਜੋਤ ਸਿੰਘ

Canada News: ਜਿਸ ਘਰ ਦੀਆਂ ਪਿਛਲੀਆਂ ਪੀੜ੍ਹੀਆਂ ਨੇ ਦੇਸ਼...

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...