spot_img
spot_img

‘ਆਪ’ ਵਿਧਾਇਕ ਗੱਜਣਮਾਜਰਾ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ

Date:

spot_img

ਮਲੇਰਕੋਟਲਾ: ਅਮਰਗੜ੍ਹ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੱਜਣਮਾਜਰਾ ਤੇ ਈਡੀ ਨੇ ਆਪਣਾ ਸ਼ਿੰਕਜਾ ਕੱਸ ਲਿਆ ਹੈ। ਹੁਣ ਈਡੀ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਕ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ ਉਸ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ ਜਿਸ ਵਿਚ ਵਿਧਾਇਕ ਗੱਜਣਮਾਜਰਾ ਡਾਇਰੈਕਟਰ ਸਨ। ਈਡੀ ਨੇ ਇਸ ਜਾਇਦਾਦ ਨੂੰ ਕੁਰਕ ਕਰਨ ਲਈ ਪੀਐੱਮਐੱਲਏ ਤਹਿਤ ਹੁਕਮ ਜਾਰੀ ਕੀਤਾ ਹੈ।

ਬਠਿੰਡਾ ਦੇ ਨਿੱਜੀ ਹਸਪਤਾਲ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ

ਈਡੀ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਕਰਜ਼ ਦੀ ਰਕਮ ਨੂੰ ਤਾਰਾ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ-ਵੱਖ ਫਰਜ਼ੀ ਫਰਮਾਂ ਵਿਚ ਟਰਾਂਸਫਰ ਕਰ ਦਿੱਤਾ ਗਿਆ ਅਤੇ ਉਸ ਦੇ ਬਾਅਦ ਇਸ ਨੂੰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇਕ ਹੋਰ ਸਹਾਇਕ ਕੰਪਨੀ ਤਾਰਾ ਸੇਲਸ ਲਿਮਟਿਡ ਵਿਚ ਇਕੱਠੀ ਕਰਕ ਦਿੱਤਾ ਗਿਆ। ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (CBI) ਦੀ ਐੱਫਆਈਆਰ ਨਾਲ ਜੁੜਿਆ ਹੈ ਜੋ 40.92 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

121 ਅਕਾਲ ਅਕੈਡਮੀ ਸਕੂਲਾਂ ਦੇ 15,024 ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦਾ ਸੰਦੇਸ਼ ਦੇ ਕੇ ਰਚਿਆ ਇਤਿਹਾਸ

👉ਬਠਿੰਡਾ ਦੀਆਂ ਅਕਾਲ ਅਕੈਡਮੀਆਂ ਨੇ ਕਲਗੀਧਰ ਟਰੱਸਟ ਦੇ ਤੀਜੇ...