ਬਲਾਕ ਸੰਮਤੀ ਤਲਵੰਡੀ ਸਾਬੋ ‘ਤੇ AAP ਹੋਈ ਕਾਬਜ਼; ਜਗਵਿੰਦਰ ਸਿੰਘ ਬਣੇ ਚੇਅਰਮੈਨ

Date:

spot_img

Talwandi Sabo News: ਪਿਛਲੇ ਸਾਲ ਦੇ ਅਖ਼ੀਰ ‘ਚ ਹੋਈ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਅੱਜ ਅਹੁੱਦੇਦਾਰਾਂ ਦੀ ਹੋਈ ਚੋਣ ਵਿਚ ਤਲਵੰਡੀ ਸਾਬੋ ‘ਚ ਵੀ ਆਮ ਆਦਮੀ ਪਾਰਟੀ ਦੋਨਾਂ ਅਹੁੱਦਿਆਂ ‘ਤੇ ਕਾਬਜ਼ ਹੋਣ ਵਿਚ ਸਫ਼ਲ ਰਹੀ ਹੈ। ਇਸ ਚੋਣ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਜਗਵਿੰਦਰ ਸਿੰਘ ਕੋਟਬਖਤੂ ਤੇ ਮਹਿਮਾ ਸਿੰਘ ਕੌਰੇਆਣਾ ਉਪ ਚੇਅਰਮੈਨ ਵਜੋਂ ਚੁਣੇ ਗਏ ਹਨ। ਹਲਕਾ ਵਿਧਾਇਕ ਤੇ ਵਿਧਾਨ ਸਭਾ ਵਿਚ ਚੀਫ਼ ਵਿੱਪ ਪ੍ਰੋ ਬਲਜਿੰਦਰ ਕੌਰ ਨੇ ਨਵਨਿਯੁਕਤ ਚੇਅਰਮੈਨ ਤੇ ਉੱਪ ਚੇਅਰਮੈਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਨਵਨਿਯੁਕਤ ਅਹੁੱਦੇਦਾਰ ਦਿਹਾਤੀ ਖੇਤਰ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਗੇ।

ਇਹ ਵੀ ਪੜ੍ਹੋ DM ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ, ਲਾਲਜੀਤ ਭੁੱਲਰ ਅਦਾਲਤ ਵਿਚ ਪੇਸ਼

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ

Punjab News: parvinder singh jhota murder case; 13 ਅਕਤੂਬਰ...