AAP ਦੇ ਵਲੰਟੀਅਰਾਂ ਨੇ 2027 ਵਿਚ ਸਰਕਾਰ ਬਣਾਉਣ ਦਾ ਬਿਗਲ ਵਜਾਇਆ: ਬਲਤੇਜ ਪਨੂੰ ,ਹਰਪਾਲ ਜੁਨੇਜਾ

Date:

spot_img

Patiala News: ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਵਲੋਂ ਇੱਕ ਮੰਚ ‘ਤੇ ਇਕੱਠੇ ਹੋ ਕੇ 2027 ਵਿਚ ਦੁਬਾਰਾ ਸ੍ਰ. ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਪ੍ਰਣ ਕੀਤਾ ।ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ , ਮੁੱਖ ਬੁਲਾਰੇ ਸ੍ਰ.ਬਲਤੇਜ ਸਿੰਘ ਪੰਨੂ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਸਿਰਕਤ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ .ਭਗਵੰਤ ਸਿੰਘ ਮਾਨ ਵਲੋਂ ਕੀਤੇ ਵਿਕਾਸ ਬਾਰੇ ਚਰਚਾ ਕੀਤੀ । ਇਸ ਮੌਕੇ ਸ੍ਰ . ਬਲਤੇਜ ਸਿੰਘ ਪਨੂੰ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਪਾਰਟੀ ਦੀ ਰੀੜ ਦੀ ਹੁੱਡੀ ਹਨ, ਜਿੰਨਾਂ ਨੇ ਬੜੀ ਮਿਹਨਤ ਕਰਕੇ 2022 ਵਿਚ ਸ੍ਰ . ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਹੁਣ 2027 ਵਿਚ ਮੁੜ ਤਿਆਰ ਬਰ ਤਿਆਰ ਹਨ।

ਇਹ ਵੀ ਪੜ੍ਹੋ  CM Bhagwant Singh Mann ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਜੋ ਜਜਬਾਤੀ ਜਨੂੰਨ ਹੈ, ਉਸ ਨੂੰ ਦੇਖ ਕੇ ਜਾਪਦਾ ਕੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਸਨ, ਉਨ੍ਹਾਂ ਨੂੰ ਮਾਨ ਸਰਕਾਰ ਨੇ ਸਮੇ ਤੋਂ ਪਹਿਲਾ ਹੀ ਪੂਰੇ ਕਰ ਦਿਤਾ, ਜਿਸ ਦਾ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ । ਮੀਟਿੰਗ ਨੂੰ ਸਬੋਧਨ ਕਰਦਿਆਂ ਜਰਨੈਲ ਸਿੰਘ ਮਨੂੰ , ਵੀਰਪਾਲ ਕੌਰ , ਰਾਜਿੰਦਰ ਮੋਹਨ , ਆਰਤੀ ਗੁਪਤਾ , ਸ਼ੁਸੀਲ ਮਿੱਡਾ ,ਸੰਦੀਪ ਬੰਧੂ , ਜਸਵਿੰਦਰ ਰਿਮਪਾ ਕ੍ਰਿਸ਼ਨ ਜੀ , ਰਾਜਵੀਰ ਸਿੰਘ , ਅਮਿਤ ਕੁਮਾਰ , ਸੁਖਜਿੰਦਰ ਸਿੰਘ , ਸੁਖਚੈਨ ਸਿੰਘ , ਮੁਖਤਿਆਰ ਗਿੱਲ ,ਰਵੇਲ ਸਿੱਧੂ , ਸੁਰਜਨ ਸਿੰਘ ,ਦੀਪ ਮਾਲਾ ਦੁੱਗਲ , ਜੀ ਐੱਸ ਓਬਰਾਏ ,ਗੁਰਬਖੁਸ਼ ਸਿੰਘ , ਰਾਜੇਸ਼ ਕਨੋਜੀਆਂ , ਹਰਿਕਾਂਤ ਵਾਲੀਆ , ਅਮਰਜੀਤ ਸਿੰਘ , ਅਮਨ ਬਾਂਸਲ ਅਤੇ ਸਾਰੇ ਮਾਨ ਸਾਹਿਬ ਦੇ ਭਮਕੜਾ ਨੇ ਸਾਂਝੇ ਤੋਰ ਤੇ ਕਿਹਾ ਕੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਇਸ ਨੂੰ ਕੋਈ ਵੀ ਨਹੀਂ ਰੋਕ ਸਕਦਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...