ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਸੌਪਿਆ ਵਾਧੂ ਚਾਰਜ

Date:

spot_img

ਚੰਡੀਗੜ੍ਹ, 24 ਦਸੰਬਰ : ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

 

spot_img
spot_img
spot_img

Share post:

Popular

More like this
Related

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

👉4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ...