Jail ਦਾ ਵਧੀਕ ਸੁਪਰਡੈਂਟ ਮੁਅੱਤਲ; ਪਰਚਾ ਦਰਜ਼, ਲੱਗੇ ਇਹ ਦੋਸ਼

Date:

spot_img

Ludhiana News : ਪੰਜਾਬ ਸਰਕਾਰ ਨੇ ਲੁਧਿਆਣਾ ਜੇਲ੍ਹ ਦੇ ਵਧੀਕ ਸੁਪਰਡੈਂਟ ਬਲਵੀਰ ਸਿੰਘ ਨੂੰ ਮੁਅੱਤਲ ਕੀਤਾ ਗਿਆ। ਉਸਦੇ ਵਿਰੁਧ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਵਿਖੇ ਮੁਕੱਦਮਾ ਦਰਜ਼ ਹੋਣ ਦੀ ਸੂਚਨਾ ਹੈ। ਮੁਢਲੀ ਜਾਣਕਾਰੀ ਮੁਤਾਬਕ ਉਕਤ ਜੇਲ੍ਹ ਅਧਿਕਾਰੀ ਉੱਪਰ ਜੇਲ੍ਹ ਚ ਬੰਦ ਕੁੱਝ ਮੁਲਜਮਾਂ ਨੂੰ ਆਰਥਿਕ ਲਾਭ ਦੇ ਕੇ ਸਹੂਲਤਾਂ ਦੇਣ ਦੇ ਦੋਸ਼ ਲੱਗੇ ਹਨ। ਫ਼ਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਤੇ ਜੇਲ੍ਹ ਅਧਿਕਾਰੀ ਹਾਲੇ ਕੁੱਝ ਵੀ ਖੁੱਲ ਕੇ ਬੋਲਣ ਤੋਂ ਇੰਨਕਾਰੀ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ...

CM Bhagwant Singh Mann ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

👉ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ...