ਸੀਨੀਅਰ ਵਕੀਲ ਮਹਿੰਦਰ ਸਿੰਘ ਸਿੱਧੂ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ

    0
    59

    ਅੰਤਿਮ ਸੰਸਕਾਰ ਅੱਜ
    ਬਠਿੰਡਾ,12 ਫਰਵਰੀ:ਇਲਾਕੇ ਦੇ ਨਾਮਵਰ ਵਕੀਲ ਅਤੇ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਹਿੰਦਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਹਨਾਂ ਦੀ ਪਤਨੀ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਸ਼੍ਰੀਮਤੀ ਮਹਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਦੇ ਸਪੁੱਤਰ ਐਡਵੋਕੇਟ ਹਰਕੀਰਤ ਸਿੰਘ ਸਿੱਧੂ ਸੋਨੂੰ ਨੇ ਦੱਸਿਆ ਕਿ ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ ਸੋਮਵਾਰ ਨੂੰ ਸਥਾਨਕ ਰਾਮਬਾਗ, ਨੇੜੇ ਡੀਏਵੀ ਕਾਲਜ ਬਠਿੰਡਾ ਵਿਖੇ ਕਰੀਬ 11 ਵਜੇ ਕੀਤਾ ਜਾਵੇਗਾ।

     

    LEAVE A REPLY

    Please enter your comment!
    Please enter your name here