ਕੈਨੇਡਾ ਤੋਂ ਬਾਅਦ ਹੁਣ ਆਸਟਰੇਲੀਆ ਦੇ ਵੱਲੋਂ ਵੀ ਅੰਤਰਾਸਟਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਫੈਸਲਾ

0
151

ਨਵੀਂ ਦਿੱਲੀ, 28 ਅਗਸਤ: ਦੇਸ ਵਿਚ ਰੁਜ਼ਗਾਰ ਦੀ ਕਮੀ ਦੇ ਚੱਲਦਿਆਂ ਵਿਦੇਸ਼ਾਂ ਵੱਲ ਰੁਖ ਕਰ ਰਹੇ ਨੌਜਵਾਨਾਂ ਲਈ ਹੁਣ ਦਰਵਾਜ਼ੇ ਬੰਦ ਹੁੰਦੇ ਜਾਪ ਰਹੇ ਹਨ। ਭਾਰਤੀ ਤੇ ਖ਼ਾਸਕਰ ਪੰਜਾਬੀ ਵਿਦਿਆਰਥੀਆਂ ਲਈ ਦੂਜਾ ਘਰ ਬਣੇ ਕੈਨੇਡਾ ਦੀ ਸਰਕਾਰ ਵੱਲੋਂ ਲਗਾਤਾਰ ਇਮੀਗਰੇਸਨ ਨੀਤੀਆਂ ਦੇ ਵਿਚ ਤਬਦੀਲੀ ਕਰਕੇ ਵਿਦਿਆਰਥੀਆਂ ਦੀ ਆਮਦ ’ਤੇ ਰੋਕ ਲਗਾਈ ਜਾ ਰਹੀ ਹੈ।

ਮੋਗਾ ਦੇ ਪਿੰਡ ਦੀਨਾ ਦਾ ਪੁੱਤ ਹਰਗੋਬਿੰਦਰ ਸਿੰਘ ਧਾਲੀਵਾਲ ਬਣਿਆ ਅੰਡੇਮਾਨ ਤੇ ਨਿਕੋਬਾਰ ਦਾ ਡੀਜੀਪੀ

ਹੁਣ ਮੁੜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਘਟ ਕੀਤਾ ਜਾਵੇਗਾ। ਦੂਜੇ ਪਾਸੇ ਆਸਟਰੇਲੀਆ ਨੇ ਵੀ ਅੰਤਰਰਾਸਟਰੀ ਵਿਦਿਆਰਥੀਆਂ ਦੀ ਗਿਣਤੀ ਘਟਾਊਣ ਦਾ ਫੈਸਲਾ ਲਿਆ ਹੈ। ਆਸਟਰੇਲੀਆ ਦ ਇਮੀਗਰੇਸ਼ਨ ਮੰਤਰੀ ਜੇਸਨ ਕਲੇਅਰ ਨੇ ਕਿਹਾ ਕਿ ਇਸ ਸਬੰਧ ਵਿਚ ਜਲਦ ਹੀ ਨਵੀਂ ਨੀਤੀ ਲਿਆਂਦੀ ਜਾਵੇਗੀ।

 

LEAVE A REPLY

Please enter your comment!
Please enter your name here