+2
Chandigarh News: ਪਿਛਲੇ ਦਿਨੀਂ ਪੰਜਾਬ ਦੇ ਵਿਚ ਅਚਾਨਕ ਨਵਾਂ ਮੁੱਖ ਸਕੱਤਰ ਲਗਾਉਣ ਅਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੀ ਪੋਸਟਿੰਗ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਹੋਮ ਸਕੱਤਰ ਵੀ ਬਦਲ ਦਿੱਤਾ ਹੈ। ਪਿਛਲੇ ਲੰਮੇ ਸਮੇਂ ਤੋਂ ਇਸ ਅਹੁੱਦੇ ’ਤੇ ਤੈਨਾਤ ਸੀਨੀਅਰ ਆਈਏਐਸ ਅਫ਼ਸਰ ਗੁਰਕ੍ਰਿਤਕ੍ਰਿਪਾਲ ਸਿੰਘ ਦੀ ਥਾਂ ਆਈਏਐਸ ਅਲੋਕ ਸ਼ੇਖਰ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਇਸਤੋਂ ਇਲਾਵਾ ਕੁੱਝ ਹੋਰਨਾਂ ਅਧਿਕਾਰੀਆਂ ਨੂੰ ਵੀ ਬਦਲਿਆਂ ਗਿਆ ਹੈ, ਜਿਸਦੀ ਲਿਸਟ ਹੇਠਾਂ ਨੱਥੀ ਹੈ।
Share the post "ਮੁੱਖ ਸਕੱਤਰ ਤੇ ਪ੍ਰਿੰਸੀਪਲ ਸਕੱਤਰ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਮਿਲਿਆ ਨਵਾਂ ਸਕੱਤਰ"
+2